Share on Facebook

Main News Page

ਸ. ਇੰਦਰਜੀਤ ਸਿੰਘ ਕਾਨਪੁਰ ਵਲੋਂ ਲਿਖੇ ਅਖੌਤੀ ਦਸਮ ਗ੍ਰੰਥ ਬਾਰੇ ਲੇਖ

- 03 Dec 2014  ਕਬਿਉ ਬਾਚ ਬੇਨਤੀ ਚੌਪਈ ਦੇ ਮੂਲ ਸ੍ਰੋਤ ਦੇ ਉਲਟ, ਨਿਤਨੇਮ ਦੇ ਗੁਟਕਿਆਂ ਵਿੱਚ ਛਾਪੀ ਜਾ ਰਹੀ, ਚੌਪਈ ਵਿੱਚ ਕੀਤੀ ਜਾ ਰਹੀ ਰੱਦੋ - ਬਦਲ ਬਾਰੇ! ਸਾਡੀ ਗਲ ਤਾਂ ਕਿਸੇ ਨੇ ਮੰਨਣੀ ਨਹੀਂ ! ਆਪ ਹੀ ਪੜ੍ਹ ਕੇ ਨਿਰਣਾ ਕਰ ਲਵੋ ! - ਗਿਆਰ੍ਹਵਾਂ

- 01 Dec 2014 ਜਿਹੜੇ ਇਸ ਕੂੜ ਰਚਨਾ ਨੂੰ "ਦਸਮ ਦੀ ਬਾਣੀ" ਕਹਿ ਕੇ ਸਾਡੇ ਸਰਬੰਸ ਦਾਨੀ ਗੁਰੂ ਦਾ ਅਪਮਾਨ ਕਰ ਰਹੇ ਨੇ, ਉਹ ਗੁਰੂ ਦੇ ਸਿੱਖ ਹਨ ਕਿ "ਪੰਥ ਦੋਖੀ"? ਸਾਡੀ ਗਲ ਤਾਂ ਕਿਸੇ ਨੇ ਮੰਨਣੀ ਨਹੀਂ ! ਆਪ ਹੀ ਪੜ੍ਹ ਕੇ ਨਿਰਣਾ ਕਰ ਲਵੋ ! - ਭਾਗ ਦਸਵਾਂ

- 29 Nov 2014 ਦਸਮ ਗ੍ਰੰਥੀਆਂ ਦਾ ਇਹ ਗੁਰੂ "ਮਕੜੀ, ਬਿੱਲੇ, ਬਗਲੇ, ਮੱਛੀਆਂ ਫੜਨ ਵਾਲੇ ਮਾਛੀ, ਅਤੇ ਰੂੰ ਪਿੰਜਣ ਵਾਲੇ ਧਾਨੁਕ ਆਦਿਕ" ਨੂੰ ਗੁਰੂ ਦਸ ਰਿਹਾ ਹੈ - ਸਾਡੀ ਗਲ ਤਾਂ ਕਿਸੇ ਨੇ ਮੰਨਣੀ ਨਹੀਂ ! ਆਪ ਹੀ ਪੜ੍ਹ ਕੇ ਨਿਰਣਾ ਕਰ ਲਵੋ ! - ਭਾਗ  ਨੌਵਾਂ

- 27 Nov 2014 ਕੀ ਅਖੌਤੀ ਦਸਮ ਗ੍ਰੰਥ, ਗੁਰੂ ਗੋਬਿੰਦ ਸਿੰਘ ਜੀ ਦਾ ਲਿਖਿਆ ਹੋ ਸਕਦਾ ਹੈ? ਸਾਡੀ ਗਲ ਤਾਂ ਕਿਸੇ ਨੇ ਮੰਨਣੀ ਨਹੀਂ ! ਆਪ ਹੀ ਪੜ੍ਹ ਕੇ ਨਿਰਣਾ ਕਰ ਲਵੋ ! - ਭਾਗ ਅਠਵਾਂ

- 24 Nov 2014 ਗੁਰਬਚਨ ਸਿੰਘ ਸਮੇਤ ਸਾਰੇ ਦਸਮ ਗ੍ਰੰਥੀਆਂ ਨੂੰ ਮੇਰਾ ਇਹ ਚੈਲੰਜ ਹੈ, ਕਿ ਇਹ ਸਾਬਿਤ ਕਰਨ ਕਿ, ਕੀ ਇਹ ਰਚਨਾ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਰਚਨਾ ਹੈ? ਸਾਡੀ ਗਲ ਤਾਂ ਕਿਸੇ ਨੇ ਮੰਨਣੀ ਨਹੀਂ ! ਆਪ ਹੀ ਪੜ੍ਹ ਕੇ ਨਿਰਣਾ ਕਰ ਲਵੋ ! - ਭਾਗ ਸਤਵਾਂ

- 23 Nov 2014 ਆਰਤੀ ਦੇ ਨਾਂ ਹੇਠ ਸਿੱਖ ਅਖਵਾਉਣ ਵਾਲੇ ਗੁਰਦੁਆਰਿਆਂ ਵਿੱਚ ਪੁਰਿੰਦਰ (ਇੰਦਰ ਦੇਵਤੇ) ਦੀ ਆਰਤੀ ਕਰੀ ਜਾਂਦੇ ਨੇ: - (ਸਾਡੀ ਗਲ ਤਾਂ ਕਿਸੇ ਨੇ ਮੰਨਣੀ ਨਹੀਂ! ਆਪ ਹੀ ਪੜ੍ਹ ਕੇ ਨਿਰਣਾ ਕਰ ਲਵੋ!) - ਭਾਗ ਛੇਵਾਂ

- 21 Nov 2014 ਅਖੌਤੀ ਦਸਮ ਗ੍ਰੰਥ 'ਚ ਮਹਾਕਾਲ - (ਸਾਡੀ ਗਲ ਤਾਂ ਕਿਸੇ ਨੇ ਮੰਨਣੀ ਨਹੀਂ! ਆਪ ਹੀ ਪੜ੍ਹ ਕੇ ਨਿਰਣਾ ਕਰ ਲਵੋ!) - ਭਾਗ ਪੰਜਵਾਂ

- 18 Nov 2014 ਅਖੌਤੀ ਦਸਮ ਗ੍ਰੰਥ ਦੇ ਉਪਾਸ਼ਕਾਂ ਦੀ ਉਲ ਜਲੂਲ ਦਲੀਲਾਂ ਦਾ ਜਵਾਬ - ਸਾਡੀ ਗਲ ਤਾਂ ਕਿਸੇ ਨੇ ਮੰਨਣੀ ਨਹੀਂ ! - ਭਾਗ ਚੌਥਾ

- 17 Nov 2014 ਮੇਰੇ ਵੀਰੋ ! ਇਹ "ਦਸਮ ਬਾਣੀ" ਨਹੀਂ, ਇਹ ਤਾਂ "ਸਯਾਮ ਬਾਣੀ" ਹੈ - ਸਾਡੀ ਗਲ ਤਾਂ ਕਿਸੇ ਨੇ ਮੰਨਣੀ ਨਹੀਂ ! -  ਭਾਗ ਤੀਜਾ

- 16 Nov 2014  ਸਾਡੀ ਗਲ ਤਾਂ ਕਿਸੇ ਨੇ ਮੰਨਣੀ ਨਹੀਂ ! ਆਪ ਹੀ ਪੜ੍ਹ ਕੇ ਨਿਰਣਾ ਕਰ ਲਵੋ ! ਭਾਗ ਦੂਜਾ

- 15 Nov 2014 ਨਿਤਨੇਮ ਦੀ ਦੁਹਾਈ ਪਾਉਣ ਵਾਲਿਉ ! ਚੌਪਈ, ਗੁਰੂ ਸਾਹਿਬ ਦੀ ਰਚਨਾ ਨਹੀਂ - ਸਾਡੀ ਗਲ ਤਾਂ ਕਿਸੇ ਨੇ ਮੰਨਣੀ ਨਹੀਂ ! -  ਭਾਗ ਪਹਿਲਾ

- ਦਸਮ ਗ੍ਰੰਥੀਆਂ ਦਾ ਗੁਰੂ ਅਪਣੇ ਸਿੱਖਾਂ ਨੂੰ ਦੇਰ ਤੱਕ ਬੀਰਜ ਰੋਕਣ ਲਈ ਵਿਆਗਰਾ ਵਰਗੀਆਂ ਗੋਲੀਆਂ ਖਾਣ ਦੀ ਸਿੱਖਿਆ ਵੀ ਦੇਂਦਾ ਹੈ
- ਅਖੌਤੀ ਦਸਮ ਗ੍ਰੰਥ, ਇਸਤਰੀਆਂ ਨੂੰ "ਸੰਮਲਿੰਗੀ ਸੈਕਸ" ਅਤੇ ਕਾਮ ਵਾਸਨਾ ਪੂਰੀ ਕਰਨ ਲਈ, ਬਨਾਵਟੀ ਲਿੰਗ ਬਣਾ ਕੇ, ਕਾਮ ਵਾਸਨਾ ਪੂਰੀ ਕਰਨ ਦਾ ਤਰੀਕਾ ਵੀ ਦਸਦਾ ਹੈ
- ਦਸਮ ਗ੍ਰੰਥੀਆਂ ਦਾ ਗੁਰੂ ਅਪਣੇ ਸਿੱਖਾਂ ਨੂੰ "ਗੇ ਸੈਕਸ" (ਗੁਦਾ ਭੋਗ) ਕਰਨ ਦੀ ਸਿੱਖਿਆ ਵੀ ਦੇਂਦਾ ਹੈ
- ਦਸਮ ਗ੍ਰੰਥੀਆਂ ਦਾ ਗੁਰੂ, ਅਪਣੇ ਪਤੀ ਨੂੰ ਮੂਰਖ ਬਣਾ ਕੇ ਉਸਦੀ ਮੌਜੂਦਗੀ ਵਿੱਚ ਅਪਣੇ ਯਾਰ ਨਾਲ ਭੋਗ ਕਰਨ ਦੀ ਇਕ ਨਵੀਂ ਤਕਨੀਕ ਇਸਤ੍ਰੀਆਂ ਨੂੰ ਦਸ ਰਿਹਾ ਹੈ
- ਦਸਮ ਗ੍ਰੰਥੀਆਂ ਦਾ ਇਹ ਗੁਰੂ ਅਪਣੇ ਪਤੀ ਦੀ ਮੌਜੂਦਗੀ ਵਿਚ, ਆਪਣੇ ਯਾਰ ਨਾਲ ਕਾਮ ਵਾਸਨਾ ਪੂਰੀ ਕਰਨ ਦੀ ਇਕ ਹੋਰ ਨਵੀਂ ਵਿਧੀ ਦਸ ਰਿਹਾ ਹੈ
- ਦਸਮ ਗ੍ਰੰਥੀਆਂ ਦਾ ਗੁਰੂ ਇਸਤ੍ਰੀਆਂ ਦੇ ਚਰਿਤ੍ਰ ਨੂੰ ਕਿਸ ਹੱਦ ਤਕ ਗਿਰਾ ਸਕਦਾ ਹੈ, ਉਹ ਇਸ "ਬਚਿਤੱਰ ਚਰਿਤ੍ਰ" ਨੂੰ ਪੜ੍ਹ ਕੇ ਹੀ ਸਮਝਿਆ ਜਾ ਸਕਦਾ ਹੈ
- ਦਸਮ ਗ੍ਰੰਥੀਆਂ ਦਾ ਗੁਰੂ, ਅਪਣੇ ਪਤੀ ਨੂੰ ਮੰਜੀ ਹੇਠਾਂ ਦੱਬ ਕੇ, ਉਸੇ ਮੰਜੀ ਦੇ ਉਤੇ ਅਪਣੇ ਯਾਰ ਨਾਲ ਖੇਹ ਖਾਣ ਦੀ ਜੁਗਤ ਵੀ ਅਪਣੇ ਸਿੱਖਾਂ ਨੂੰ ਦਸਦਾ ਹੈ
- ਦਸਮ ਗ੍ਰੰਥੀਆਂ ਦਾ ਗੁਰੂ, ਇਕ ਇਸਤ੍ਰੀ ਨੂੰ, ਅਪਣੀ ਸੌਂਕਣ ਨੂੰ ਰਸਤੇ ਤੋਂ ਹਟਾਉਣ ਲਈ, ਇਕ ਬਹੁਤ ਹੀ ਅਨੋਖੀ ਵਿਧੀ ਦਸਦਾ ਹੈ
- ਦਸਮ ਗ੍ਰੰਥੀਆਂ ਦਾ ਗੁਰੂ ਤਾਂ ਇਸਤ੍ਰੀਆਂ ਨੂੰ ਅਪਣੇ ਯਾਰ ਕੋਲੋਂ ਅਪਣੇ ਗੁਪਤ ਅੰਗਾਂ ਦੇ ਵਾਲ ਮੁੰਡਵਾਉਣ ਦੀ ਸਿਖਿਆ ਵੀ ਦੇਂਦਾ ਹੈ
- ਦਸਮ ਗ੍ਰੰਥੀਆਂ ਦਾ ਗੁਰੂ, ਸਿੱਖਾਂ ਨੂੰ ਗੁਰੂ ਗ੍ਰੰਥ ਸਾਹਿਬ ਨਾਲੋਂ ਤੋੜ ਕੇ, ਰਾਮਾਇਣ ਨਾਲ ਜੋੜ ਰਿਹਾ ਹੈ
- ਦਸਮ ਗ੍ਰੰਥੀਆਂ ਦਾ ਗੁਰੂ, ਸਿੱਖਾਂ ਨੂੰ ਗੁਰੂ ਗ੍ਰੰਥ ਸਾਹਿਬ ਦੀ ਅੰਮ੍ਰਿਤ ਬਾਣੀ ਨਾਲੋਂ ਤੋੜ ਕੇ, ਕ੍ਰਿਸ਼ਨ ਦੀ ਰਾਸਲੀਲਾ ਦਾ ਪਾਠ ਪੜ੍ਹਾ ਰਿਹਾ ਹੈ
- ਦਸਮ ਗ੍ਰੰਥੀਆਂ ਦਾ ਗੁਰੂ, "ਦੇਵੀ ਦੀ ਉਸਤਤਿ" ਕਰਦਾ ਹੈ, ਗਿਆਨੀ ਗੁਰਬਚਨ ਸਿੰਘ ਨੂੰ ਫਿਰ ਵੀ ਇਹ "ਕੂੜ ਕਿਤਾਬ", ਗੁਰੂ ਗ੍ਰੰਥ ਸਾਹਿਬ ਜੀ ਦਾ ਹੀ "ਇਕ ਅੰਗ" ਲਗਦੀ ਹੈ
- ਦਸਮ ਗ੍ਰੰਥੀਆਂ ਦਾ ਗੁਰੂ, ਅਖੌਤੀ ਦਸਮ ਗ੍ਰੰਥ ਤਾਂ ਆਪ ਹੀ ਪ੍ਰਮਾਣਿਕ ਨਹੀਂ, ਉਹ ਸਯਾਮ ਕਵੀ ਦੀ ਰਚਨਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਸਾਬਿਤ ਕਰਨ ਦੀ ਅਸਫਲ ਕੋਸ਼ਿਸ਼ ਕਰ ਰਿਹਾ ਹੈ
- ਦਸਮ ਗ੍ਰੰਥੀਆਂ ਦੇ ਗੁਰੂ ਦੀ ਬਾਣੀ, ਬੇਤੁਕੀਆਂ ਗੱਪਾਂ ਵੀ ਆਪਣੇ ਸਿੱਖਾਂ ਨੂੰ ਸੁਣਾਂਉਦੀ ਹੈ, ਗਿਆਨੀ ਗੁਰਬਚਨ ਸਿੰਘ ਇਸਨੂੰ ਫਿਰ ਵੀ ਗੁਰੂ ਦੀ ਬਾਣੀ ਕਹਿੰਦੇ ਹਨ
- ਦਸਮ ਗ੍ਰੰਥੀਆਂ ਦੇ ਗੁਰੂ ਦੀ ਬਾਣੀ ਵਿੱਚ "ਚੌਵੀਹ ਅਵਤਾਰ" ਹੀ ਨਹੀਂ, "ਚੌਵੀਹ ਗਰੂ" ਵੀ ਮੌਜੂਦ ਹਨ, ਸ਼ਬਦ ਗੁਰੂ ਦੇ ਸਿੱਖ ਹੁਣ ਇਨ੍ਹਾਂ "ਚੌਵੀਹ ਗੁਰੂਆਂ" ਦਾ ਕੀ ਕਰਨ?
- ਦਸਮ ਗ੍ਰੰਥੀਆਂ ਦੇ ਗੁਰੂ ਦੀ ਬਾਣੀ ਵਿੱਚ "ਚਉਬੀਸ ਅਵਤਾਰ", "ਗਿਆਨ ਪ੍ਰਬੋਧ", "ਬਚਿੱਤਰ ਨਾਟਕ" ਅਤੇ "ਜਾਪੁ", ਕੀ ਇਕੋ ਕਵੀ ਦੀਆਂ ਰਚਨਾਵਾਂ ਹਨ?
- ਦਸਮ ਗ੍ਰੰਥੀਆਂ ਦੇ ਗੁਰੂ ਦੀ ਬਾਣੀ ਆਪਣੇ ਸਿੱਖਾਂ ਨੂੰ "ਗਾਇਤ੍ਰੀ ਮੰਤਰ" ਸਿੱਖਣ ਦਾ ਮਹਤੱਵ ਦਸਦੀ ਹੈ, ਦੂਜੇ ਪਾਸੇ ਗੁਰੂ ਗ੍ਰੰਥ ਸਾਹਿਬ ਜੀ ਇਹੋ ਜਹੇ ਜੰਤ੍ਰਾਂ ਮੰਤ੍ਰਾਂ ਨੂੰ ਰੱਦ ਕਰਦੇ ਹਨ

ਦਸਮ ਗ੍ਰੰਥੀਆਂ ਦੇ ਗੁਰੂ ਦੀ ਬਾਣੀ ਤਾਂ 'ਨਿਹਕਲੰਕੀ ਅਵਤਾਰ' ਦੇ ਯੁਧ ਦਾ ਵਖਿਆਨ ਕਰ ਰਹੀ ਹੈ, ਪਰ ਦਸਮ ਗ੍ਰੰਥੀਏ ਰਾਗੀ ਇਸ ਨੂੰ ਦਸਮ ਦੀ ਬਾਣੀ ਕਹਿ ਕੇ ਸਿੱਖਾਂ ਨੂੰ ਮੂਰਖ ਬਣਾ ਰਹੇ ਨੇ
ਦਸਮ ਗ੍ਰੰਥੀਆਂ ਦੇ ਗੁਰੂ ਦੀ ਬਾਣੀ, "ਸ਼ਸ਼ਤ੍ਰ ਨਾਮ ਮਾਲਾ", ਸਿੱਖਾਂ ਨੂੰ "ਇਕ ਨਿਰੰਕਾਰ" ਤੋਂ ਤੋੜ ਕੇ,  ਸੈਂਕੜੇ ਹੀ ਦੇਵੀ ਦੇਵਤਿਆਂ, ਅਵਤਾਰਾਂ ਅਤੇ ਮਿਥਿਹਾਸਿਕ ਪਾਤਰਾਂ ਦੀ ਅਰਾਧਨਾ ਕਰਵਾ ਰਹੀ ਹੈ
ਦਸਮ ਗ੍ਰੰਥੀਆਂ ਦੇ ਗੁਰੂ ਨੇ "ਦੁਰਗਾ ਦੇਵੀ ਦੀ ਆਰਤੀ" ਕੀਤੀ, ਦਸਮ ਗ੍ਰੰਥੀਆਂ ਨੇ ਇਸਨੂੰ "ਸ਼ਬਦ ਗੁਰੂ ਦੀ ਆਰਤੀ" ਬਣਾ ਦਿਤਾ
ਜੇ ਅਕਾਲ ਤਖਤ ਦਾ ਹੈਡ ਗ੍ਰੰਥੀ ਹੀ ਗੁਰੂ ਦਾ ਅਪਮਾਨ ਕਰੇ, ਤਾਂ ਉਸ ਨੂੰ ਕੌਣ ਛੇਕੇਗਾ? ਕੀ ਸਿੱਖਾਂ ਕੋਲ ਇਸਤੋਂ ਵੱਡੀ ਕੋਈ "ਅਥਾਰਟੀ" ਨਹੀਂ ਹੈ?
- ਸਿੱਖੋ ਜਾਂ ਤਾਂ ਸਿੱਖੀ ਛੱਡ ਕੇ ਹਿੰਦੂ ਧਰਮ ਸਵੀਕਾਰ ਕਰ ਲਵੋ, ਜਾਂ ਖੁਲ ਕੇ ਸਾਮ੍ਹਣੇ ਆ ਜਾਉ! ਤੁਹਾਡੇ 'ਸਿੰਘ ਸਾਹਿਬਾਨ', ਸਿੱਖੀ ਦਾ ਭੋਗ ਪਾਉਣ ਦੀਆਂ ਪੂਰੀਆਂ ਤਿਆਰੀਆਂ ਕਰ ਚੁਕੇ ਜੇ!

ਗੁਰੂ ਗ੍ਰੰਥ ਸਾਹਿਬ ਜੀ (ਅੰਮ੍ਰਿਤ) ਬਨਾਮ ਅਖੌਤੀ ਦਸਮ ਗ੍ਰੰਥ (ਬਿਖਿਆ): ਇੰਦਰਜੀਤ ਸਿੰਘ ਕਾਨਪੁਰ
ਭਾਗ: ਪਹਿਲਾ, ਦੂਜਾ, ਤੀਜਾ, ਚੌਥਾ, ਪੰਜਵਾਂ, ਛੇਵਾਂ, ਸੱਤਵਾਂ, ਅੱਠਵਾਂ, ਨੌਵਾਂ, ਦਸਵਾਂ, ਗਿਆਰ੍ਹਵਾਂ, ਬਾਰ੍ਹਵਾਂ


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top