Share on Facebook

Main News Page

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਲੋਂ ਸਿੱਖ ਨੂੰ ਗੁਰਬਾਣੀ ਰਾਹੀਂ ਬਖਸ਼ੀ ਗਈ ਜੀਵਨ ਜੁਗਤਿ - ਭਾਗ ਤੀਜਾ
-: ਪ੍ਰੋ. ਦਰਸ਼ਨ ਸਿੰਘ ਖ਼ਾਲਸਾ

* ਲੜੀ ਜੋੜ੍ਹਨ ਲਈ ਪੜੋ: ਭਾਗ ਪਹਿਲਾ, ਦੂਜਾ

ਮ: 3॥ ॥ ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ਸਚਾ ਸਉਦਾ ਹਟੁ ਸਚੁ ਰਤਨੀ ਭਰੇ ਭੰਡਾਰ

ਗੁਰੁ ਦਸਮ ਪਾਤਸ਼ਾਹ ਜੀ ਵਲੋਂ ਗੁਰ ਗੱਦੀ ਤੇ ਸਸ਼ੋਬਤ ਕਰਕੇ ਕੀਤੇ ਹੁਕਮ ਅਨਸਾਰ ਇਕੋ ਇਕ ਸ੍ਰੀ ਗੁਰੁ ਗਰੰਥ ਸਾਹਿਬ ਹੀ ਸਿੱਖ ਦਾ ਗੁਰੂ ਹੈ, ਦਸਮ ਪਾਤਸ਼ਾਹ ਜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਅੰਕਤ ਕੀਤੀ ਗਈ ਮੂਲ ਮੰਤਰ ਤੋਂ ਮੁੰਦਾਵਨੀ ਰੂਪ ਮੋਹਰ ਤੱਕ ਦੀ ਬਾਣੀ ਹੀ ਸਿੱਖ ਲਈ ਗੁਰਬਾਣੀ ਹੈ। ਗੁਰਬਾਣੀ ਦੇ ਫੈਸਲੇ ਅਨੁਸਾਰ ਗੁਰੂ ਦਾ ਸ਼ਬਦ ਗੁਰੂ ਰੂਪ ਗ੍ਰੰਥ ਅਸਥਾਨ ਵਿੱਚ ਹੀ ਟਿਕਦਾ ਹੈ, ਹੋਰ ਕਿਸੇ ਗ੍ਰੰਥ ਵਿਚੋਂ ਨਹੀਂ ਮਿਲ ਸਕਦਾ।

ਗੁਰ ਕਾ ਸਬਦੁ ਗੁਰ ਥੈ ਟਿਕੈ ਹੋਰ ਥੈ ਪਰਗਟੁ ਨ ਹੋਇ

ਇਸ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚੋਂ ਹੀ ਨਿਤਨੇਮ ਗੁਰਬਾਣੀ ਪੜਨਾ, ਸੁਨਣਾ, ਸਮਝਣਾ ਅਤੇ ਜੀਵਨ ਵਿਚ ਧਾਰਣ ਕਰਨਾ ਹੀ ਗੁਰਬਾਣੀ ਅਭਿਆਸ ਹੈ।

ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥ ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥ ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥23॥

ਚਲਦਾ...


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top