Share on Facebook

Main News Page

🦁 ਸਿੰਘਨਾਦ ਰੇਡਿਉ 'ਤੇ 03 ਨਵੰਬਰ 2017 ਨੂੰ ਵਿਸੇਸ਼ ਲਾਇਵ ਪ੍ਰੋਗਰਾਮ ਦੀ ਰਿਕਾਰਡਿੰਗ
ਗ਼ਲਤ ਕਰਨਾ ਨਹੀਂ, ਤੇ ਜਿਹੜਾ ਗ਼ਲਤੀ ਕਰੇ ੳਸਨੂੰ ਟੋਕਣਾ ਏ, ਤਾਂਕਿ ਅਗੇ ਤੋਂ ਗ਼ਲਤੀ ਨਾ ਕਰੇ !
-: ਭਾਈ ਰਣਜੀਤ ਸਿੰਘ ਢੱਡਰੀਆਂ
ਸਿੰਘਨਾਦ ਰੇਡਿਉ 'ਤੇ ਪ੍ਰੋਗਰਾਮ ''ਤਬ ਜਾਨਹੁਗੇ ਜਬ ਉਘਰੈਗੋ ਪਾਜ'' ਦਾ ਲੜੀਵਾਰ ਵਿਸੇਸ਼ ਲਾਇਵ ਪ੍ਰੋਗਰਾਮ ਇਸ ਸ਼ੁਕਰਵਾਰ 03 ਨਵੰਬਰ 2017 ਨੂੰ ਉਲੀਕਿਆ ਗਿਆ, ਜਿਸ ਵਿੱਚ ਸਿਰਦਾਰ ਪ੍ਰਭਦੀਪ ਸਿੰਘ ਨੇ ਪ੍ਰੋਗਰਾਮ ਦੇ ਅਖੀਰਲੇ ਭਾਗ ਵਿੱਚ ਭਾਈ ਰਣਜੀਤ ਸਿੰਘ ਨੂੰ ਫਿਰ ਹਲੂਣਾ ਦਿੱਤਾ ਤੇ ਉਨ੍ਹਾਂ ਦੇ ਕਹੇ ਵਿੱਚੋਂ ਹੀ ਭਾਈ ਜੀ ਨੂੰ ਸਵਲਾ ਕੀਤੇ।

💢 ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, ਰੇਡਿਓ ਵਿਸ਼ਟਾ ਦੇ ਹਰਨੇਕ ਅਤੇ ਉਸਦੇ ਸਾਥੀਆਂ ਵੱਲੋਂ ਪਿਛਲੇ ਸਮੇਂ ਵਿੱਚ ਕੀਤੀਆਂ ਗਈਆਂ ਹੂੜਮਤੀਆਂ ਦਾ ਪੂਰਾ ਲੇਖਾ ਜੋਖਾ


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top