Share on Facebook

Main News Page

🦁 ਰੇਡੀਓ ਸਿੰਘਨਾਦ 'ਤੇ ਸਿਰਦਾਰ ਪ੍ਰਭਦੀਪ ਸਿੰਘ ਦੇ ਵੀਚਾਰ 02 ਮਾਰਚ 2018
"ਸੀਹ ਪਜੂਤੀ ਬਕਰੀ ਮਰਦੀ ਹੋਈ ਹੜ ਹੜ ਹਸੀ।"
- ਭਾਈ ਗੁਰਦਾਸ ਵਾਰ 25, ਪਉੜੀ 17    ਗੁਰਮਤਿ ਅਤੇ ਮਾਸ ਦਾ ਅਖੀਰਲਾ ਭਾਗ

👉 ਸਿੱਖਾਂ ਵਿੱਚ ਮਾਸ ਸਬੰਧੀ ਭੁਲੇਖਿਆਂ ਦਾ ਸਿਰਦਾਰ ਪ੍ਰਭਦੀਪ ਸਿੰਘ ਵੱਲੋਂ ਵੱਖ ਵੱਖ ਪਹਿਲੂਆਂ ਤੋਂ ਲੜੀਵਾਰ ਵੀਚਾਰ... ਭਾਗ 1 ਤੋਂ 10

ਭਾਈ ਗੁਰਦਾਸ ਵਾਰ 25, ਪਉੜੀ 17
ਬੱਕਰੀ

ਸੀਹ* ਪਜੂਤੀ ਬਕਰੀ ਮਰਦੀ ਹੋਈ ਹੜ ਹੜ ਹਸੀ।
ਸੀਹੁ ਪੁਛੈ ਵਿਸਮਾਦੁ ਹੋਇ ਇਤੁ ਅਉਸਰ ਕਿਤੁ ਰਹਸਿ ਰਹਸੀ।
ਬਿਨਉ ਕਰੇਂਦੀ ਬਕਰੀ ਪੁਤ੍ਰ ਅਸਾਡੇ ਕੀਚਨਿ ਖਸੀ।
ਅਕ ਧਤੂਰਾ ਖਾਧਿਆ ਕੁਹਿ ਕੁਹਿ ਖਲ ਉਖਲਿ ਵਿਣਸੀ।
ਮਾਸੁ ਖਾਨਿ ਗਲ ਵਢਿਕੈ ਹਾਲੁ ਤਿਨਾੜਾ ਕਉਣੁ ਹੋਵਸੀ।
ਗਰਬੁ ਗਰੀਬੀ ਦੇਹ ਖੇਹ ਖਾਜੁ ਅਖਾਜੁ ਅਕਾਜੁ ਕਰਸੀ।
ਜਗਿ ਆਇਆ ਸਭ ਕੋਇ ਮਰਸੀ ॥17

* ਸੀਹ - ਸ਼ੇਰ

ਭਾਈ ਗੁਰਦਾਸ ਵਾਰ 23, ਪਉੜੀ 13
ਬੱਕਰੀ ਦੇ ਅਲੰਕਾਰ ਤੋਂ ਉਪਦੇਸ਼

ਹਸਤਿ* ਅਖਾਜੁ ਗੁਮਾਨ ਕਰਿ ਸੀਹੁ ਸਤਾਣਾ ਕੋਇ ਨ ਖਾਈ।
ਹੋਇ ਨਿਮਾਣੀ ਬਕਰੀ ਦੀਨ ਦੁਨੀ ਵਡਿਆਈ ਪਾਈ।
ਮਰਣੈ ਪਰਣੈ ਮੰਨੀਐ ਜਗਿ ਭੋਗਿ ਪਰਵਾਣੁ ਕਰਾਈ।
ਮਾਸੁ ਪਵਿਤ੍ਰ ਗ੍ਰਿਹਸਤ ਨੋ ਆਂਦਹੁ ਤਾਰ ਵੀਚਾਰਿ ਵਜਾਈ।
ਚਮੜੇ ਦੀਆ ਕਰਿ ਜੁਤੀਆ ਸਾਧੂ ਚਰਣ ਸਰਣਿ ਲਿਵਲਾਈ।
ਤੂਰ ਪਖਾਵਜ ਮੜੀਦੇ ਕੀਰਤਨੁ ਸਾਧਸੰਗਤਿ ਸੁਖਦਾਈ।
ਸਾਧਸੰਗਤਿ ਸਤਿਗੁਰ ਸਰਣਾਈ ॥13

*ਹਸਤਿ - ਹਾਥੀ


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top