Share on Facebook

Main News Page

ਪ੍ਰਿਥਮ ਅਕਾਲ ਪੁਰਖ ਜਾਂ ਪ੍ਰਿਥਮ ਭਗਉਤੀ ਜਾਂ ਬਿਸ਼ਨ ਨਾਮ ਪ੍ਰਿਥਮੈ ਉਚਰਿ ਜਾਂ ਨਰਕਾਸੁਰ ਪ੍ਰਿਥਮੈ ਉਚਰਿ ਜਾਂ ਪ੍ਰਿਥਮ
-: ਆਤਮਜੀਤ ਸਿੰਘ, ਕਾਨਪੁਰ

ਨਿਤ ਅਖੌਤੀ ਦਸਮ ਗ੍ਰੰਥ ਦੀ ਪ੍ਰਿਥਮ ਭਗੌਤੀ ਅਰਾਧਣ ਵਾਲਿਓ ਅਖੌਤੀ ਦਸਮ ਗ੍ਰੰਥ ਦੀ ਸਿਰਫ ਪ੍ਰਿਥਮ "ਪ੍ਰਿਥਮ ਭਗੌਤੀ" ਹੀ ਕਿਉਂ, ਇਸ ਗ੍ਰੰਥ ਵਿਚ ਹੋਰ ਬਹੁਤ 'ਪ੍ਰਿਥਮ' ਹਨ

ਅਖੌਤੀ ਦਸਮ ਗ੍ਰੰਥ ਸਿਰਫ ਭਗੌਤੀ ਨੂੰ ਹੀ ਨਹੀਂ ਪ੍ਰਿਥਮ ਅਰਾਧਣ ਲਈ ਕਹਿੰਦਾ ਉਹ ਹੋਰ ਬਹੁਤਿਆਂ ਨੂੰ ਪ੍ਰਿਥਮ ਅਰਾਧਣ ਲਈ ਕਹਿੰਦਾ ਹੈ :

ਪ੍ਰਿਥਮ ਨਾਮ ਜਮ ਕੋ ਉਚਰਿ ਬਹੁਰੋ ਰਦਨ ਉਚਾਰਿ ॥ ਸਕਲ ਨਾਮ ਜਮਦਾੜ ਕੇ ਲੀਜਹੁ ਸੁ ਕਬਿ ਸੁਧਾਰਿ ॥੩੮॥
ਪ੍ਰਿਥਮ ਸ਼ਕਤਿ ਪਦ ਉਚਰਿ ਕੈ ਪੁਨ ਕਹੁ ਸ਼ਕਤ ਬਿਸੇਖ ॥ ਨਾਮ ਸੈਹਥੀ ਕੇ ਸਕਲ ਨਿਕਸਤ ਜਾਹਿ ਅਸੇਖ ॥੪੭॥
ਪ੍ਰਿਥਮ ਸੁਭਟ ਪਦ ਉਚਰਿ ਕੈ ਬਹੁਰ ਸ਼ਬਦਿ ਅਰਿ ਦੇਹੁ ॥ ਨਾਮ ਸੈਹਥੀ ਕੇ ਸਭੈ ਸਮਝਿ ਚਤੁਰ ਚਿਤ ਲੇਹੁ ॥੪੮॥
ਪ੍ਰਿਥਮ ਭਾਖ ਸੰਨਾਹ ਪਦੁ ਪੁਨ ਰਿਪ ਸ਼ਬਦ ਉਚਾਰਿ ॥ ਨਾਮ ਸੈਹਥੀ ਕੇ ਸਕਲ ਚਤੁਰ ਚਿੱਤ ਨਿਜ ਧਾਰਿ ॥੪੯॥
ਯਸਟੀਸ਼ਰ ਕੋ ਪ੍ਰਿਥਮ ਕਹਿ ਪੁਨ ਬਚ ਕਹੁ ਅਰਧੰਗ ॥ ਨਾਮ ਸੈਹਥੀ ਕੇ ਸਭੈ ਉਚਰਤ ਜਾਹੁ ਨਿਸ਼ੰਗ ॥੫੨॥
ਲਛਮਨ ਅਉਰ ਘਟੋਤਕਚ ਏ ਪਦ ਪ੍ਰਿਥਮ ਉਚਾਰਿ ॥ ਪੁਨਿ ਅਰਿ ਭਾਖੋ ਸ਼ਕਤ ਕੇ ਨਿਕਸਹਿ ਨਾਮ ਅਪਾਰ ॥੫੫॥
ਬਿਸ਼ਨ ਨਾਮ ਪ੍ਰਿਥਮੈ ਉਚਰਿ ਪੁਨ ਪਦ ਸ਼ਸਤ੍ਰ ਉਚਾਰਿ ॥ ਨਾਮ ਸੁਦਰਸ਼ਨ ਕੇ ਸਭੈ ਨਿਕਸਤ ਜਾਹਿ ਅਪਾਰ ॥੫੭॥
ਮੁਰ ਪਦ ਪ੍ਰਿਥਮ ਉਚਾਰਿ ਕੈ ਮਰਦਨ ਬਹੁਰ ਕਹੋ ॥ ਨਾਮ ਸੁਦਰਸ਼ਨ ਚੱਕ੍ਰ ਕੇ ਚਿਤ ਮੈ ਚਤੁਰ ਲਹੋ ॥੫੮॥
ਨਰਕਾਸੁਰ ਪ੍ਰਿਥਮੈ ਉਚਰਿ ਪੁਨ ਰਿਪੁ ਸ਼ਬਦ ਬਖਾਨ ॥ ਨਾਮ ਸੁਦਰਸ਼ਨ ਚੱਕ੍ਰ ਕੋ ਚਤੁਰ ਚਿੱਤ ਮੈ ਜਾਨ ॥੬੦॥
ਪ੍ਰਿਥਮ ਚੰਦੇਰੀ ਨਾਥ ਕੋ ਲੀਜੈ ਨਾਮ ਬਨਾਇ ॥ ਪੁਨ ਰਿਪੁ ਸ਼ਬਦ ਉਚਾਰੀਐ ਚੱਕ੍ਰ ਨਾਮ ਹੁਇ ਜਾਇ ॥੬੨॥
ਬੱਜ੍ਰ ਅਨੁਜ ਪ੍ਰਿਥਮੈ ਉਚਰ ਫਿਰਿ ਪਦ ਸ਼ਸਤ੍ਰ ਬਖਾਨ ॥ ਨਾਮ ਸੁਦਰਸ਼ਨ ਚੱਕ੍ਰ ਕੇ ਚਤੁਰ ਚਿੱਤ ਮੈ ਜਾਨ ॥੬੫॥
ਗਿਰਧਰ ਪ੍ਰਿਥਮ ਉਚਾਰਿ ਪਦ ਆਯੁਧ ਬਹੁਰ ਉਚਾਰਿ ॥ ਨਾਮ ਸੁਦਰਸ਼ਨ ਚੱਕ੍ਰ ਕੇ ਨਿਕਸਤ ਚਲੈ ਅਪਾਰ ॥੬੮॥
ਕਾਲੀ ਨਥੀਆ ਪ੍ਰਿਥਮ ਕਹਿ ਸ਼ਸਤ੍ਰ ਸ਼ਬਦ ਕਹੁ ਅੰਤ ॥ ਨਾਮ ਸੁਦਰਸ਼ਨ ਚੱਕ੍ਰ ਕੇ ਨਿਕਸਤ ਜਾਹਿ ਅਨੰਤ ॥੬੯॥
ਕੰਸ ਕੇਸਿਹਾ ਪ੍ਰਿਥਮ ਕਹਿ ਫਿਰਿ ਕਹਿ ਸ਼ਸਤ੍ਰ ਬਿਚਾਰ ॥ ਨਾਮ ਸੁਦਰਸ਼ਨ ਚੱਕ੍ਰ ਕੇ ਲੀਜਹੁ ਸੁ ਕਬਿ ਸੁਧਾਰ ॥੭੦॥
ਪ੍ਰਿਥਮ ਨਾਮ ਕਹਿ ਚੰਦ੍ਰ ਕੇ ਧਰ ਪਦ ਬਹੁਰੋ ਦੇਹੁ ॥ ਪੁਨਿ ਚਰ ਸ਼ਬਦ ਉਚਾਰੀਐ ਨਾਮ ਬਾਨ ਲਖਿ ਲੇਹੁ ॥੮੮॥
ਪਸੁਪਤਿ ਪ੍ਰਥਮ ਬਖਾਨਿ ਕੈ ਅਸੁਰ ਸ਼ਬਦ ਪੁਨਿ ਦੇਹੁ ॥ ਨਾਮ ਸਕਲ ਸ੍ਰੀ ਬਾਨ ਕੇ ਚਿੱਤ ਚਤੁਰ ਲਖਿ ਲੇਹੁ ॥੧੧੨॥
ਪ੍ਰਿਥਮ ਕਰਨ ਕੇ ਨਾਮ ਕਹਿ ਪੁਨਿ ਅਰਿ ਸ਼ਬਦ ਬਖਾਨ ॥ ਨਾਮ ਸਕਲ ਸ੍ਰੀ ਬਾਨ ਕੇ ਲੀਜੋ ਚਤੁਰ ਪਛਾਨ ॥੧੧੪॥
ਪ੍ਰਿਥਮ ਪਵਨ ਕੇ ਨਾਮ ਲੈ ਸੁਤ ਪਦ ਬਹੁਰ ਬਖਾਨ ॥ ਅਨੁਜ ਉਚਰਿ ਸੂਤਰਿ ਉਚਰੁ ਨਾਮ ਬਾਨ ਪਹਿਚਾਨੁ ॥੧੪੬॥
ਪ੍ਰਿਥਮ ਬਾਰ ਕੇ ਨਾਮ ਲੈ ਪੁਨਿ ਅਰਿ ਸ਼ਬਦ ਬਖਾਨ ॥ ਤਨੁਜ ਅਨੁਜ ਸੂਤਰਿ ਉਚਰਿ ਨਾਮ ਬਾਨ ਪਹਿਚਾਨ ॥੧੪੯॥
ਪ੍ਰਿਥਮ ਅਗਨ ਕੇ ਨਾਮ ਲੈ ਅੰਤ ਸ਼ਬਦਿ ਅਰਿ ਦੇਹੁ ॥ਅਨੁਜ ਸੂਤਰਿ ਉਚਰਿ ਨਾਮ ਬਾਨ ਲਖਿ ਲੇਹੁ ॥੧੫੦॥
ਪ੍ਰਿਥਮ ਭੀਖਮ ਕੇ ਨਾਮ ਲੈ ਅੰਤ ਸ਼ਬਦ ਅਰਿ ਦੇਹੁ ॥ ਸ਼ੱਤ੍ਰੁ ਆਦਿ ਅੰਤਰ ਉਚਰਿ ਨਾਮ ਬਾਨ ਲਖਿ ਲੇਹੁ ॥੧੫੯॥
ਗੰਗਾ ਗਿਰਜਾ ਪ੍ਰਿਥਮ ਕਹਿ ਪੁੱਤ੍ਰ ਸ਼ਬਦ ਪੁਨਿ ਦੇਹੁ ॥ ਸ਼ੱਤ੍ਰ ਉਚਰਿ ਸੂਤਰਿ ਉਚਰਿ ਨਾਮ ਬਾਨ ਲਖਿ ਲੋਹੁ ॥੧੬੧॥
ਨਾਕਾਲੇ ਸਰਿਤੇਸਰੀ ਪ੍ਰਿਥਮੈ ਸ਼ਬਦ ਉਚਾਰ ॥ ਸਤ ਅਰਿ ਕਹਿ ਸੂਤਰਿ ਉਚਰਿ ਸਭ ਸਰ ਨਾਮ ਉਚਾਰਿ ॥੧੬੨॥
ਪ੍ਰਿਥਮ ਦ੍ਰੋਣ ਕਹਿ ਸਿਖਯ ਕਹਿ ਸੂਤਰਿ ਬਹੁਰ ਬਖਾਨ ॥ ਨਾਮ ਬਾਨ ਕੇ ਸਕਲ ਹੀ ਲੀਜਹੁ ਚਤੁਰ ਪਛਾਨ ॥੧੬੬॥
ਪ੍ਰਿਥਮ ਜੁਧਿਸ਼ਟਰ ਭਾਖਿ ਬੰਧੁ ਸ਼ਬਦ ਪੁਨਿ ਭਾਖੀਐ ॥ ਜਾਨ ਹ੍ਰਿਦੈ ਮੈ ਰਾਖ ਸਕਲ ਨਾਮ ਏ ਬਾਨ ਕੇ ॥੧੬੮॥
ਪ੍ਰਿਥਮ ਸੂਰਜ ਕੇ ਨਾਮ ਲੈ ਬਹੁਰ ਪੁਤ੍ਰ ਪਦ ਭਾਖ ॥ ਅਨੁਜ ਉਚਰ ਸੂਤਰਿ ਉਚਰਿ ਨਾਮ ਬਾਨ ਲਖ ਰਾਖ ॥੧੭੩॥
ਕਾਲਿੰਦ੍ਰੀ ਕੋ ਪ੍ਰਿਥਮ ਕਹਿ ਪੁਨ ਪਦ ਅਨੁਜ ਬਖਾਨ ॥ ਤਨੁਜ ਉਚਰ ਅਨੁਜਾਗ੍ਰ ਕਹਿ ਸਰ ਕੇ ਨਾਮ ਪਛਾਨ ॥੧੭੪॥
ਪ੍ਰਿਥਮ ਜਟਾਯੁ ਬਖਾਨ ਕੈ ਅਰਿ ਪਦ ਬਹੁਰ ਬਖਾਨ ॥ ਰਿਪੁ ਪਦ ਬਹੁਰਿ ਉਚਾਰੀਐ ਸਰ ਕੇ ਨਾਮ ਪਛਾਨ ॥੧੮੯॥
ਪ੍ਰਿਥਮ ਮੇਘ ਕੇ ਨਾਮ ਲੈ ਅੰਤ ਸ਼ਬਦ ਪੁਨਿ ਦੇਹੁ ॥ ਪਿਤਾ ਉਚਰ ਅਰਿ ਸ਼ਬਦ ਕਹੁ ਨਾਮ ਬਾਨ ਲਖ ਲੇਹੁ ॥੧੯੧॥
ਕਾਰਤਕੇਅ ਪਿਤੁ ਪ੍ਰਿਥਮ ਕਹਿ ਅਰਿ ਧੁਜ ਨੇਤ੍ਰ ਬਖਾਨ ॥ ਅਰਿ ਪਦ ਬਹੁਰ ਬਖਾਨੀਐ ਨਾਮ ਬਾਨ ਪਹਿਚਾਨ ॥੨੧੯॥
{ ਅਖੌਤੀ ਦਸਮ ਗ੍ਰੰਥ ਪੰਨਾ ਨੰਬਰ 717 ਤੋਂ ਲੈ ਕੇ 731 }

ਓਇ ਭਲਿਓ ਹੁਣ ਫੈਸਲਾ ਤੁਹਾਡੇ ਹੱਥ ਹੈ ਤੁਸੀਂ ਪ੍ਰਿਥਮ ਕਿਸ ਨੂੰ ਸਿਮਰਨਾ ਹੈ 'ਅਕਾਲ ਪੁਰਖ ਨੂੰ ਜਾਂ ਇੰਨਾਂ 'ਪ੍ਰਿਥਮਾ' ਨੂੰ।


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top