Share on Facebook

Main News Page

ਕੀ ਇਹ ਹੋਲਾ ਮਹੱਲਾ ਹੈ ਜਾਂ ਹੋਲੀ ?
-: ਸੰਪਾਦਕ ਖ਼ਾਲਸਾ ਨਿਊਜ਼
230319

ਇਨ੍ਹਾਂ ਆਰ.ਐਸ.ਐਸ. ਦੇ ਦੱਲਿਆਂ ਨੂੰ ਦੇਖ ਕੇ ਲਗਦਾ ਹੈ ਕਿ ਸਿੱਖ ਵਖਰੀ ਕੌਮ ਹੈ? ਬਦਮਾਸ਼ ਧੁੰਮੇ ਦੇ ਨਾਲ ਬੈਠੇ ਬੰਟੀ-ਬਬਲੀ (ਬੰਤਾ ਤੇ ਜੀਵਾ) ਹੈ ਇਨ੍ਹਾਂ ਨੂੰ ਕੋਰੀ ਸ਼ਰਮ, ਜਿਹੜੇ ਸਟੇਜਾਂ 'ਤੇ ਕਿੱਲ ਕਿੱਲ ਕੇ ਕਹਿੰਦੇ ਆ ਕਿ ਸਿੱਖ ਵਖਰੀ ਕੌਮ ਹੈ। ਦੱਲਿਓ ਤੁਹਾਡੀਆਂ ਕਰਤੂਤਾਂ ਦਸਦੀਆਂ ਕਿ ਧੂਤੇ ਹੈ ਹੀ ਆਰ.ਐਸ.ਐਸ. ਦੀ ਔਲਾਦ।

'ਹੋਲਾ' ਅਰਬੀ ਭਾਸ਼ਾ ਦੇ ਸ਼ਬਦ ਹੂਲ ਤੋਂ ਬਣਿਆ ਹੈ ਜਿਸਦੇ ਅਰਥ ਭਲੇ ਕੰਮਾਂ ਲਈ ਜੂਝਣਾ, ਸੀਸ ਤਲੀ 'ਤੇ ਧਰ ਕੇ ਲੜਨਾ, ਤਲਵਾਰ ਦੀ ਧਾਰ 'ਤੇ ਚੱਲਣਾ ਕੀਤੇ ਗਏ ਹਨ।

"ਮਹੱਲਾ" ਸ਼ਬਦ ਦੇ ਅਰਥ ਹਨ ਉਹ ਅਸਥਾਨ ਜਿੱਥੇ ਫ਼ਤਹਿ ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ। ਗੁਰੂ ਸਾਹਿਬ ਨੇ ਭਾਰਤੀ ਸਮਾਜ ਨੂੰ ਉਨ੍ਹਾਂ ਦੇ ਰੀਤੀ-ਰਿਵਾਜਾਂ ਅਤੇ ਤਿਉਹਾਰ ਮਨਾਉਣ ਦੇ ਢੰਗਾਂ ਵਿਚ ਵੀ ਇਨਕਲਾਬੀ ਤਬਦੀਲੀਆਂ ਲਿਆਂਦੀਆਂ। ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ- ਹੋਲੇ ਦੇ ਅਰਥ ਹਮਲਾ ਜਾ ਹੱਲਾ ਕਰਨਾ ਹੈ। ਡਾ. ਵਣਜਾਰਾ ਬੇਦੀ ਨੇ ‘ਮੁਹੱਲਾ ਨੂੰ ਅਰਬੀ ਦੇ ਸ਼ਬਦ ਮਹਲੱਹੇ ਦਾ ਤਦਭਵ ਦੱਸਿਆ ਹੈ। ਜਿਸ ਦਾ ਭਾਵ ਉਸ ਸਥਾਨ ਤੋਂ ਹੈ ਜਿੱਥੇ ‘ਫ਼ਤਹੱ ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ। ਪਹਿਲਾ ਇਹ ਸ਼ਬਦ ਇਸੇ ਭਾਵ ਵਿਚ ਵਰਤਿਆ ਜਾਂਦਾ ਜਦੋਂ ਸਿਖੇ ਹੋਏ ਅਸਥਾਨ ਉੱਪਰ ਕੋਈ ਦਲ ਕਾਬਜ ਹੋ ਜਾਂਦਾ ਤਾਂ ਉੱਥੇ ਹੀ ਦਰਬਾਰ ਲੱਗਦਾ ਹੈ ਸ਼ਾਸਤਰਧਾਰੀ ਤੇਗਜ਼ਨੀ ਦੇ ਕਮਾਲ ਵਿਖਾਉਂਦੇ ਪਰ ਹੌਲੀ-ਹੌਲੀ ਇਹ ਸ਼ਬਦ ਜਲੂਸ ਲਈ ਪ੍ਰਚਲਿਤ ਹੋ ਗਿਆ ਜੋ ਫੌਜੀ ਸੱਜ ਧੱਜ ਕੇ ਨਗਾਰਿਆਂ ਦੀ ਚੋਟ ਨਾਲ ਆਨੰਦਪੁਰ ਸਾਹਿਬ ਵਿਚ ਇਕ ਗੁਰਧਾਮ ਤੋਂ ਦੂਜੇ ਗੁਰਧਾਮਾਂ ਦੀ ਯਾਤਰਾਂ ਲਈ ਨਿਕਲਦਾ ਸੀ।

ਹੁਣ ਸੋਚੋ ਕੀ ਇਹ ਵਿਹਲੜ ਨਿਹੰਗ ਦੇ ਆਰ.ਐਸ.ਐਸ. ਦੇ ਦੱਲੇ ਟਕਸਾਲੀ ਧੂਤੇ ਹੋਲਾ ਮਹੱਲਾ ਮਨਾ ਰਹੇ ਹਨ ਜਾਂ ਹੋਲੀ? ਕਿਹੜੀ ਸ਼ਸਤਰ ਵਿਦਿਆਂ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ? ਕੀ ਤੁਸੀਂ ਸੋਚ ਸਕਦੇ ਜੋ ਕਿ ਇਹ ਗੋਗੜ ਕੱਡੀ ਬੈਠਾ ਧੁੰਮਾ ਕਿਰਪਾਨ ਚਲਾ ਸਕਦਾ ਹੈ?

ਇਨ੍ਹਾਂ ਦੱਲਿਆਂ ਨੇ ਸਿੱਖੀ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ। ਸਿੱਖਾਂ ਨੂੰ ਸੋਚਣਾ ਹੀ ਨਹੀਂ ਹੁਣ ਇਨ੍ਹਾਂ ਖਿਲਾਫ ਖੁੱਲ ਕੇ ਖੜਨਾ ਪਵੇਗਾ।


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ-ਸੰਤ-ਬਾਬੇ,  ਸਿਰਫਿਰੇ ਧੂਤੇ, ਅਖੌਤੀ ਅਪਗ੍ਰੇਡ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top