Share on Facebook

Main News Page

ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ... ਕਹਿਕੇ ਕਿਸ ਨੂੰ ਸੰਬੋਧਨ ਕੀਤਾ ਹੈ ?
-: ਪ੍ਰੋ. ਦਰਸ਼ਨ ਸਿੰਘ ਖ਼ਾਲਸਾ
20 Jul 2018

ਮਃ 1 ॥
ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ ॥
ਕੁਦਰਤਿ
ਪਾਤਾਲੀ ਆਕਾਸੀ ਕੁਦਰਤਿ ਸਰਬ ਆਕਾਰੁ ॥
ਕੁਦਰਤਿ ਵੇਦ ਪੁਰਾਣ ਕਤੇਬਾ ਕੁਦਰਤਿ ਸਰਬ ਵੀਚਾਰੁ ॥
ਕੁਦਰਤਿ
ਖਾਣਾ ਪੀਣਾ ਪੈਨ੍‍ਣੁ ਕੁਦਰਤਿ ਸਰਬ ਪਿਆਰੁ ॥
ਕੁਦਰਤਿ ਜਾਤੀ ਜਿਨਸੀ ਰੰਗੀ ਕੁਦਰਤਿ ਜੀਅ ਜਹਾਨ ॥
ਕੁਦਰਤਿ
ਨੇਕੀਆ ਕੁਦਰਤਿ ਬਦੀਆ ਕੁਦਰਤਿ ਮਾਨੁ ਅਭਿਮਾਨੁ ॥
ਕੁਦਰਤਿ ਪਉਣੁ ਪਾਣੀ ਬੈਸੰਤਰੁ ਕੁਦਰਤਿ ਧਰਤੀ ਖਾਕੁ ॥
ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ
ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੋ ਤਾਕੁ ॥2॥

ਭਲੇ ਵੀਰੋ! ਇਹ ਕੋਈ ਮੇਰਾ ਫੈਸਲਾ ਨਹੀਂ, ਗੁਰਬਾਣੀ ਦਾ ਹੈ, ਬਸ ਆਪਾਂ ਵੀਚਾਰੀਏ।

ਵਿਚਾਰਣਯੋਗ ਗੱਲ "ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ॥" ਇੱਕ ਅਹਿਮ ਸਵਾਲ ਹੈ ਗੁਰੂ ਨਾਨਕ ਵੱਲੋਂ ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ... ਸਭ ਤੇਰੀ ਕੁਦਰਤ ਹੈ, ਤੂੰ ਕਾਦਿਰੁ ਕਰਤਾ ਬਨਾਉਣ ਵਾਲਾ ਹੈ, ਕਹਿਕੇ ਕਿਸ ਨੂੰ ਸੰਬੋਧਨ ਕੀਤਾ ਹੈ? ਐਥੇ ਗੁਰੂ ਨਾਨਕ ਨੇ ਕੁਦਰਤਿ ਨੂੰ ਕਾਦਰਿ ਨਹੀਂ ਕਿਹਾ।

ਜਾਣੀਏ ਗੁਰੂ ਨਾਨਕ ਦੇ ਵੀਚਾਰ ਵਿੱਚ ਉਹ ਕਾਦਿਰ ਕਰਤਾ ਕੌਣ ਹੈ ਜਿਸਦੀ ਕੁਦਰਤ ਹੈ?

 


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top