Share on Facebook

Main News Page

ਜਰਮਨੀ ਵਿਖੇ 30-31 ਮਾਰਚ ਨੂੰ ਗੁਰਮਤਿ ਸੈਮੀਨਾਰ ਅਤੇ ਕਾਨਫਰੰਸ ਜਿਸ ਵਿੱਚ
ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਅਤੇ ਸਿਰਦਾਰ ਪ੍ਰਭਦੀਪ ਸਿੰਘ ਵੀਚਾਰਾਂ ਕਰਣਗੇ

ਸਮੂੰਹ ਸਾਧ ਸੰਗਤ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ 30 ਮਾਰਚ ਦਿਨ ਸ਼ਨਿੱਚਰਵਾਰ ਨੂੰ ਵਿਸ਼ੇਸ਼ ਗੁਰਮਤਿ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਕੌਮੀ ਸ਼ਖਸੀਅਤਾਂ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਅਤੇ ਸਿਰਦਾਰ ਪ੍ਰਭਦੀਪ ਸਿੰਘ ਸ਼ਮੂਲੀਯਤ ਕਰਣਗੇ।

ਆਓ ਗੁਰਬਾਣੀ ਦੀ ਰੌਸ਼ਨੀ ਵਿੱਚ ਸਮਝਣ ਦੀ ਕੋਸ਼ਿਸ਼ ਕਰੀਏ ਕਿ ਗੁਰੂ ਵੱਲੋਂ ਬਖਸ਼ਿਆ ਗੁਰਮਤਿ ਨਿਧਾਨ ਕੀ ਹੈ, ਅਤੇ ਇਸ ਨੂੰ ਕੱਚ ਘਰੜ ਰਚਨਾਵਾਂ ਦੀ ਆੜ ਵਿੱਚ ਕਿਵੇਂ ਸੰਨ੍ਹ ਲਾਈ ਜਾ ਰਹੀ ਹੈ। ਸਮੇਂ ਸਿਰ ਪਹੁੰਚ ਕੇ ਕੌਮੀ ਵਿਦਵਾਨਾਂ ਦੇ ਵੀਚਾਰ ਸਰਵਣ ਕਰੀਏ।

ਸਮਾਂ 12 ਤੋਂ 5 ਵਜੇ ਤੱਕ ਦਾ ਹੈ ਜੀ।

Venue:
Saalbau Volkshaus Sossenheim
Siegener Str. 22, 65936 Frankfurt am Main, Germany

ਵਧੇਰੇ ਜਾਣਕਾਰੀ ਲਈ ਸੰਪਰਕ ਕਰੋ: ਸ. ਸੁਖਜਿੰਦਰ ਸਿੰਘ ਜਿੰਦਰ +49 160 977 61026


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top