Khalsa News homepage

 

 Share on Facebook

Main News Page

ਕਾਗਰ ਨਾਵ ਲੰਘਹਿ ਕਤ ਸਾਗਰੁ
-: ਪ੍ਰੋ. ਦਰਸ਼ਨ ਸਿੰਘ ਖ਼ਾਲਸਾ
16.02.2020

ਮਲਾਰ ਮਹਲਾ ੫ ॥ ਰਾਜ ਤੇ ਕੀਟ ਕੀਟ ਤੇ ਸੁਰਪਤਿ ਕਰਿ ਦੋਖ ਜਠਰ ਕਉ ਭਰਤੇ ॥ ਕ੍ਰਿਪਾ ਨਿਧਿ ਛੋਡਿ ਆਨ ਕਉ ਪੂਜਹਿ ਆਤਮ ਘਾਤੀ ਹਰਤੇ ॥੧॥
ਹਰਿ ਬਿਸਰਤ ਤੇ ਦੁਖਿ ਦੁਖਿ ਮਰਤੇ ॥ ਅਨਿਕ ਬਾਰ ਭ੍ਰਮਹਿ ਬਹੁ ਜੋਨੀ ਟੇਕ ਨ ਕਾਹੂ ਧਰਤੇ ॥੧॥ ਰਹਾਉ ॥
ਤਿਆਗਿ ਸੁਆਮੀ ਆਨ ਕਉ ਚਿਤਵਤ ਮੂੜ ਮੁਗਧ ਖਲ ਖਰ ਤੇ ॥ ਕਾਗਰ ਨਾਵ ਲੰਘਹਿ ਕਤ ਸਾਗਰੁ ਬ੍ਰਿਥਾ ਕਥਤ ਹਮ ਤਰਤੇ ॥੨॥
ਸਿਵ ਬਿਰੰਚਿ ਅਸੁਰ ਸੁਰ ਜੇਤੇ ਕਾਲ ਅਗਨਿ ਮਹਿ ਜਰਤੇ ॥ ਨਾਨਕ ਸਰਨਿ ਚਰਨ ਕਮਲਨ ਕੀ ਤੁਮ੍ਹ੍ਹ ਨ ਡਾਰਹੁ ਪ੍ਰਭ ਕਰਤੇ ॥੩॥੪॥ {ਪੰਨਾ 1267}


Delhi Singh Sabha Gurdwara YP Block Pritampura on -16/02/2020 Sunday -Morning 9:30am to 10:30am


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top