👉 ਪਿਛਲੇ ਦਿਨੀਂ ਭਾਰਤ ਪਹੁੰਚੇ ਪ੍ਰੋ. ਦਰਸ਼ਨ ਸਿੰਘ
ਖ਼ਾਲਸਾ ਜੀ ਨੇ ਬੀਤੇ ਦਿਨ 29 ਦਸੰਬਰ 2024 ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ
ਸਭਾ ਦਿੱਲੀ ਵਿਖੇ ਗੁਰਮਤਿ ਸਮਾਗਮ ਵਿੱਚ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ
ਗੁਰਬਾਣੀ ਦੇ ਮਨਹੋਰ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ। ਉਨ੍ਹਾਂ
ਨੇ...
🙏 ਬਿਲਾਵਲੁ ਮਹਲਾ ੫ ॥
ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ ॥ ਕਰਤਾਰ ਪੁਰਿ ਕਰਤਾ ਵਸੈ ਸੰਤਨ
ਕੈ ਪਾਸਿ ॥੧॥ ਰਹਾਉ ॥
ਬਿਘਨੁ ਨ ਕੋਊ ਲਾਗਤਾ ਗੁਰ ਪਹਿ ਅਰਦਾਸਿ ॥ ਰਖਵਾਲਾ ਗੋਬਿੰਦ ਰਾਇ ਭਗਤਨ ਕੀ ਰਾਸਿ
॥੧॥
ਤੋਟਿ ਨ ਆਵੈ ਕਦੇ ਮੂਲਿ ਪੂਰਨ ਭੰਡਾਰ ॥ ਚਰਨ ਕਮਲ ਮਨਿ ਤਨਿ ਬਸੇ ਪ੍ਰਭ ਅਗਮ
ਅਪਾਰ ॥੨॥
ਬਸਤ ਕਮਾਵਤ ਸਭਿ ਸੁਖੀ ਕਿਛੁ ਊਨ ਨ ਦੀਸੈ ॥ ਸੰਤ ਪ੍ਰਸਾਦਿ ਭੇਟੇ ਪ੍ਰਭੂ ਪੂਰਨ
ਜਗਦੀਸੈ ॥੩॥
ਜੈ ਜੈ ਕਾਰੁ ਸਭੈ ਕਰਹਿ ਸਚੁ ਥਾਨੁ ਸੁਹਾਇਆ ॥ ਜਪਿ ਨਾਨਕ ਨਾਮੁ ਨਿਧਾਨ ਸੁਖ
ਪੂਰਾ ਗੁਰੁ ਪਾਇਆ ॥੪॥੩੩॥੬੩॥ {ਪੰਨਾ 816-817}
... ਸ਼ਬਦ ਦਾ ਕੀਰਤਨ ਅਤੇ ਗੁਰਮਤਿ ਵੀਚਾਰਾਂ ਕੀਤੀਆਂ,
ਸ਼ਬਦ ਦੀ ਵਿਚਾਰ ਸੁਣਨ ਲਈ ਥੱਲੇ ਦਿੱਤੇ ਲਿੰਕ 'ਤੇ ਕਲਿੱਕ ਕਰੋ ਜੀ।
https://www.youtube.com/live/RAEwJdZ2h1w