ਜੇ ਅਜੇ ਵੀ ਦੁਬਿਧਾ ਹੈ ਤਾਂ,

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਗੁਰੂ ਮੰਨੋ ਅਤੇ ਗੁਰਮਤਿ ਅਨੁਸਾਰ ਆਪਣਾ ਜੀਵਨ ਢਾਲੋ।

ਸਿਰਫ ਸ਼ਬਦ ਗੁਰੂ ਹੀ ਸਾਰੀਆਂ ਦੁਬਿਧਾਵਾਂ ਦੂਰ ਕਰਨ ਦੇ ਸਮਰੱਥ ਹੈ।

ਗੁਰੂ ਭਲੀ ਕਰੇ।
ਵਾਹਿਗੁਰੂ ਜੀ ਕਾ ਖ਼ਾਲਸਾ॥ ਵਾਹਿਗੁਰੂ ਜੀ ਕੀ ਫ਼ਤਹਿ॥