Share on Facebook

Main News Page

ਅਖੌਤੀ ਸਾਧਾਂ ਦੀ ਸਿੱਖੀ ਨਾਲ ਚਿਰਾਂ ਤੋਂ ਹੀ ਦੁਸ਼ਮਣੀ ਰਹੀ ਹੈ - ਸਿੱਖੋ ਬਚੋ!!!

ਜੁਗੋ-ਜੁੱਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫ਼ੁਰਮਾਣ।

ਆਸਾ ॥ ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥ ਗਲੀ ਜਿਨ੍ਹ੍ਹਾ ਜਪਮਾਲੀਆ ਲੋਟੇ ਹਥਿ ਨਿਬਗ ॥ ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥੧॥ ਐਸੇ ਸੰਤ ਨ ਮੋ ਕਉ ਭਾਵਹਿ ॥ ਡਾਲਾ ਸਿਉ ਪੇਡਾ ਗਟਕਾਵਹਿ ॥੧॥ ਰਹਾਉ ॥ ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ ॥ ਬਸੁਧਾ ਖੋਦਿ ਕਰਹਿ ਦੁਇ ਚੂਲ੍ਹ੍ਹੇ ਸਾਰੇ ਮਾਣਸ ਖਾਵਹਿ ॥੨॥ ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ ॥ ਸਦਾ ਸਦਾ ਫਿਰਹਿ ਅਭਿਮਾਨੀ ਸਗਲ ਕੁਟੰਬ ਡੁਬਾਵਹਿ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਕਰਮ ਕਮਾਵੈ ॥ ਕਹੁ ਕਬੀਰ ਜਿਸੁ ਸਤਿਗੁਰੁ ਭੇਟੈ ਪੁਨਰਪਿ ਜਨਮਿ ਨ ਆਵੈ ॥੪॥੨॥ {ਪੰਨਾ 476}

ਵੇਖ ਲਓ, ਪੜ੍ਹ ਲਓ ਫ਼ਿਰ ਸੋਚੋ, ਆਪਾਂ ਕਿੱਧਰ ਜਾ ਰਹੇ ਹਾਂ। ਕੀ ਕਿਤੇ ਗੁਰੂ ਸਾਹਿਬ ਦੇ ਹੁਕਮ ਦੀ ਕੋਈ ਨਾਫ਼ੁਰਮਾਨੀ ਤਾਂ ਨਹੀਂ ਕਰ ਰਹੇ?


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top