Share on Facebook

Main News Page

ਪ੍ਰੋ. ਦਰਸ਼ਨ ਸਿੰਘ ਖਾਲਸਾ ਨੇ ਗੁਰੂ ਨਾਨਕ ਮਿਸ਼ਨ ਬੇਕਰਸਫ਼ੀਲਡ, ਅਮਰੀਕਾ ਵਿਖੇ ਸੰਗਤਾਂ ਨੂੰ ਅਖੌਤੀ ਦਸਮ ਗ੍ਰੰਥ ਪ੍ਰਤੀ ਚੇਤੰਨ ਕੀਤਾ

07 May 2011 ਸ਼ਨੀਚਰਵਾਰ ਨੂੰ ਸ਼ਾਮ 06:30 ਵਜੇ, ਪ੍ਰੋ. ਦਰਸ਼ਨ ਸਿੰਘ ਖਾਲਸਾ ਨੇ ਗੁਰੂ ਨਾਨਕ ਮਿਸ਼ਨ ਬੇਕਰਸਫ਼ੀਲਡ, ਅਮਰੀਕਾ ਵਿਖੇ

"ਪਉੜੀ ॥ ਜਿਨ ਕੇ ਚਿਤ ਕਠੋਰ ਹਹਿ ਸੇ ਬਹਹਿ ਨ ਸਤਿਗੁਰ ਪਾਸਿ ॥ ਓਥੈ ਸਚੁ ਵਰਤਦਾ ਕੂੜਿਆਰਾ ਚਿਤ ਉਦਾਸਿ ॥ ਓਇ ਵਲੁ ਛਲੁ ਕਰਿ ਝਤਿ ਕਢਦੇ ਫਿਰਿ ਜਾਇ ਬਹਹਿ ਕੂੜਿਆਰਾ ਪਾਸਿ ॥ ਵਿਚਿ ਸਚੇ ਕੂੜੁ ਨ ਗਡਈ ਮਨਿ ਵੇਖਹੁ ਕੋ ਨਿਰਜਾਸਿ ॥ ਕੂੜਿਆਰ ਕੂੜਿਆਰੀ ਜਾਇ ਰਲੇ ਸਚਿਆਰ ਸਿਖ ਬੈਠੇ ਸਤਿਗੁਰ ਪਾਸਿ ॥26॥"

ਦਾ ਗਾਇਨ ਕੀਤਾ। ਉਨ੍ਹਾਂ ਨੇ ਸੰਗਤਾਂ ਨੂੰ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ੍ਹ ਲੱਗਣ ਲਈ ਪ੍ਰੇਰਿਆ। ਉਨ੍ਹਾਂ ਨੇ ਕਈ ਭੁਲੱੜ ਲੋਕਾਂ ਵਲੋਂ ਅਖੌਤੀ ਦਸਮ ਗ੍ਰੰਥ ਜਿਹੇ ਛੱਪੜ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਗੇ ਮਾਨਸਰੋਵਰ ਦੇ ਬਰਾਬਰ ਰੱਖਣ ਦੀਆਂ ਕੋਸ਼ਿਸ਼ਾਂ ਤੋਂ ਸੰਗਤਾਂ ਨੂੰ ਜਾਗਰੂਕ ਕੀਤਾ। ਸੰਗਤਾਂ ਇਹ ਸਾਰੀ ਵੀਡਿਓ ਥੱਲੇ ਦੇਖ ਸਕਦੀਆਂ ਹਨ-

 


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top