10 ਅਗਸਤ 2011 ਨੂੰ ਪ੍ਰੋ.ਦਰਸ਼ਨ ਸਿੰਘ ਜੀ ਨੇ San Diego (ਕੈਲੀਫੋਰਨੀਆ)
ਵਿਖੇ ਕੀਰਤਨ ਕੀਤਾ ਜਿਸ ਵਿਚ ਉਹਨਾਂ ਨੇ ਗੁਰੂ ਗ੍ਰੰਥ ਜੀ ਦੇ ਪੰਨਾ 672 ਤੇ ਦਰਜ ਹੇਠਾਂ
ਦਿਤੇ ਸ਼ਬਦ ਦਾ ਕੀਰਤਨ ਕੀਤਾ।
ਧਨਾਸਰੀ ਮਹਲਾ ੫ ॥ ਬਾਰਿ ਜਾਉ ਗੁਰ
ਅਪੁਨੇ ਊਪਰਿ ਜਿਨਿ ਹਰਿ ਹਰਿ ਨਾਮੁ ਦ੍ਰਿੜ੍ਹ੍ਹਾਯਾ ॥ ਮਹਾ ਉਦਿਆਨ ਅੰਧਕਾਰ ਮਹਿ ਜਿਨਿ ਸੀਧਾ
ਮਾਰਗੁ ਦਿਖਾਯਾ ॥੧॥ ਹਮਰੇ ਪ੍ਰਾਨ ਗੁਪਾਲ ਗੋਬਿੰਦ ॥ ਈਹਾ ਊਹਾ ਸਰਬ ਥੋਕ ਕੀ ਜਿਸਹਿ ਹਮਾਰੀ ਚਿੰਦ
॥੧॥ ਰਹਾਉ ॥ ਜਾ ਕੈ ਸਿਮਰਨਿ ਸਰਬ ਨਿਧਾਨਾ ਮਾਨੁ ਮਹਤੁ ਪਤਿ ਪੂਰੀ ॥ ਨਾਮੁ ਲੈਤ ਕੋਟਿ ਅਘ ਨਾਸੇ
ਭਗਤ ਬਾਛਹਿ ਸਭਿ ਧੂਰੀ ॥੨॥ ਸਰਬ ਮਨੋਰਥ ਜੇ ਕੋ ਚਾਹੈ ਸੇਵੈ ਏਕੁ
ਨਿਧਾਨਾ ॥ ਪਾਰਬ੍ਰਹਮ ਅਪਰੰਪਰ ਸੁਆਮੀ ਸਿਮਰਤ ਪਾਰਿ ਪਰਾਨਾ ॥੩॥ ਸੀਤਲ
ਸਾਂਤਿ ਮਹਾ ਸੁਖੁ ਪਾਇਆ ਸੰਤਸੰਗਿ ਰਹਿਓ ਓਲ੍ਹ੍ਹਾ ॥ ਹਰਿ ਧਨੁ ਸੰਚਨੁ ਹਰਿ ਨਾਮੁ ਭੋਜਨੁ ਇਹੁ
ਨਾਨਕ ਕੀਨੋ ਚੋਲ੍ਹ੍ਹਾ ॥੪॥੮॥ ਪੰਨਾ 672
|