Share on Facebook

Main News Page

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਵੀਨੀਓ, ਰੋਮਾ, ਇਟਲੀ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਨੂੰ ਮਾਇਕ ਸਹਾਇਤਾ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਵੀਨੀਓ, ਰੋਮਾ, ਇਟਲੀ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਲਾਇਬ੍ਰੇਰੀ ਫੰਡ ਵਿਚੋਂ 40 ਹਜ਼ਾਰ ਰੁਪਏ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਿਖੇ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਲੋੜਾਂ ਵਾਸਤੇ ਦਿੱਤੇ ਗਏ।

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਵੀਨੀਓ, ਰੋਮਾ, ਇਟਲੀ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਲਾਇਬ੍ਰੇਰੀ ਫੰਡ ਵਿਚੋਂ 40 ਹਜ਼ਾਰ ਰੁਪਏ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਿਖੇ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਲੋੜਾਂ ਵਾਸਤੇ ਦਿੱਤੇ ਗਏ।

ਇਹ ਮਾਇਆ ਭਾਈ ਹਰਭਜਨ ਸਿੰਘ ਜੀ ਦੇ ਰਾਹੀਂ ਕਾਲਜ ਦੇ ਪ੍ਰਬੰਧਕਾਂ ਨੂੰ ਦਿੱਤੀ ਗਈ।ਇਸ ਮੌਕੇ ਭਾਈ ਹਰਭਜਨ ਸਿੰਘ ਜੀ ਨੂੰ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਦੇ ਚੇਅਰਮੈਨ ਰਾਣਾ ਇੰਦਰਜੀਤ ਸਿੰਘ, ਪ੍ਰਿੰ. ਗੁਰਬਚਨ ਸਿੰਘ ਅਤੇ ਸ. ਪ੍ਰਭਸ਼ਰਨ ਸਿੰਘ ਦੁਆਰਾ ਸਨਮਾਨ ਚਿੰਨ੍ਹ ਦਿੱਤਾ ਗਿਆ।


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top