Share on Facebook

Main News Page

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਪਿੰਡ ਰਾਮੂੰਵਾਲਾ ਮੋਗਾ ਵਿਖੇ ਕੀਰਤਨ ਕੀਤਾ

12 ਫ਼ਰਵਰੀ 2013 ਨੂੰ ਪਿੰਡ ਰਾਮੂੰਵਾਲਾ ਮੋਗਾ ਦੇ ਜਾਗਰੂਕ ਸਿੱਖਾਂ ਦੇ ਸੱਦੇ 'ਤੇ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਪਿੰਡ ਦੇ ਗੁਰਦੁਆਰੇ ਵਿਖੇ ਕੀਰਤਨ ਕੀਤਾ। ਉਨ੍ਹਾਂ ਨੇ ਅਜੋਕੇ ਸਿੱਖੀ ਦੇ ਹਾਲਾਤਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ

ਗਉੜੀ ॥ ਖਟ ਨੇਮ ਕਰਿ ਕੋਠੜੀ ਬਾਂਧੀ ਬਸਤੁ ਅਨੂਪੁ ਬੀਚ ਪਾਈ ॥ ਕੁੰਜੀ ਕੁਲਫੁ ਪ੍ਰਾਨ ਕਰਿ ਰਾਖੇ ਕਰਤੇ ਬਾਰ ਨ ਲਾਈ ॥੧॥ ਅਬ ਮਨ ਜਾਗਤ ਰਹੁ ਰੇ ਭਾਈ ॥ ਗਾਫਲੁ ਹੋਇ ਕੈ ਜਨਮੁ ਗਵਾਇਓ ਚੋਰੁ ਮੁਸੈ ਘਰੁ ਜਾਈ ॥੧॥ ਰਹਾਉ ॥ ਪੰਚ ਪਹਰੂਆ ਦਰ ਮਹਿ ਰਹਤੇ ਤਿਨ ਕਾ ਨਹੀ ਪਤੀਆਰਾ ॥ ਚੇਤਿ ਸੁਚੇਤ ਚਿਤ ਹੋਇ ਰਹੁ ਤਉ ਲੈ ਪਰਗਾਸੁ ਉਜਾਰਾ ॥੨॥ ਨਉ ਘਰ ਦੇਖਿ ਜੁ ਕਾਮਨਿ ਭੂਲੀ ਬਸਤੁ ਅਨੂਪ ਨ ਪਾਈ ॥ ਕਹਤੁ ਕਬੀਰ ਨਵੈ ਘਰ ਮੂਸੇ ਦਸਵੈਂ ਤਤੁ ਸਮਾਈ ॥੩॥੨੨॥੭੩॥ {ਪੰਨਾ 339}

ਸ਼ਬਦ ਦਾ ਗਾਇਨ ਅਤੇ ਵਿਆਖਿਆ ਕੀਤੀ।


Disclaimer: Khalsanews.org does not necessarily endorse the views and opinions voiced in the news । articles । audios । videos or any other contents published on www.khalsanews.org and cannot be held responsible for their views.  Read full details....

Go to Top