Share on Facebook

Main News Page

ਬਰੇਲੀ ਵਿਖੇ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਕੀਰਤਨ ਕੀਤਾ

14 ਫ਼ਰਵਰੀ 2013 ਨੂੰ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਦਾ ਬਰੇਲੀ ਸਟੇਸ਼ਨ 'ਤੇ ਪਹੁੰਚਣ 'ਤੇ ਬੜੀ ਗਰਮਜੋਸ਼ੀ ਨਾਲ ਸਵਾਗਤ ਹੋਇਆ। ਉਨ੍ਹਾਂ ਨੇ ਕੋਸ਼ਾਂਬੀ ਐਂਕਲੇਵ, ਮਾਡਲ ਟਾਊਨ ਪੁਲਿਸ ਚੌਕੀ ਦੇ ਸਾਹਮਣੇ ਕੀਰਤਨ ਕੀਤਾ। ਇਸ ਸਮਾਗਮ ਵਿੱਚ ਸੰਗਤਾਂ ਉਤਰਾਖੰਡ ਅਤੇ ਆਸ ਪਾਸ ਦੇ ਇਲਾਕਿਆਂ 'ਚੋਂ ਵੀ ਆਈਆਂ ਸਨ। ਇਸ ਸਮਾਗਮ ਤੋਂ ਬਾਅਦ ਪ੍ਰੋ. ਦਰਸ਼ਨ ਸਿੰਘ ਕਾਨਪੁਰ ਵਲ ਰਵਾਨਾ ਹੋਏ ਜਿਥੇ ਉਨ੍ਹਾਂ ਨੇ ਦੋ ਦਿਨ ਕੀਰਤਨ ਕਰਨਾ ਹੈ। ਉਨ੍ਹਾਂ ਨੇ

ਗਉੜੀ ਕਬੀਰ ਜੀ ॥ ਜਬ ਹਮ ਏਕੋ ਏਕੁ ਕਰਿ ਜਾਨਿਆ ॥ ਤਬ ਲੋਗਹ ਕਾਹੇ ਦੁਖੁ ਮਾਨਿਆ ॥੧॥  ਹਮ ਅਪਤਹ ਅਪੁਨੀ ਪਤਿ ਖੋਈ ॥ ਹਮਰੈ ਖੋਜਿ ਪਰਹੁ ਮਤਿ ਕੋਈ ॥੧॥ ਰਹਾਉ ॥ ਹਮ ਮੰਦੇ ਮੰਦੇ ਮਨ ਮਾਹੀ ॥ ਸਾਝ ਪਾਤਿ ਕਾਹੂ ਸਿਉ ਨਾਹੀ ॥੨॥ ਪਤਿ ਅਪਤਿ ਤਾ ਕੀ ਨਹੀ ਲਾਜ ॥ ਤਬ ਜਾਨਹੁਗੇ ਜਬ ਉਘਰੈਗੋ ਪਾਜ ॥੩॥ ਕਹੁ ਕਬੀਰ ਪਤਿ ਹਰਿ ਪਰਵਾਨੁ ॥ ਸਰਬ ਤਿਆਗਿ ਭਜੁ ਕੇਵਲ ਰਾਮੁ ॥੪॥੩॥ {ਪੰਨਾ 324}

ਸ਼ਬਦ ਦਾ ਗਾਇਨ ਅਤੇ ਵਿਆਖਿਆ ਕੀਤੀ।

 


Disclaimer: Khalsanews.org does not necessarily endorse the views and opinions voiced in the news । articles । audios । videos or any other contents published on www.khalsanews.org and cannot be held responsible for their views.  Read full details....

Go to Top