Share on Facebook

Main News Page

ਪ੍ਰੋ. ਦਰਸ਼ਨ ਸਿੰਘ ਖ਼ਾਲਸਾ 1 ਜੂਨ ਤੋਂ 6 ਜੂਨ 2013 ਤੱਕ 2013 ਨੂੰ ਖਾਲਸਾ ਦੀਵਾਨ ਸੋਸਾਇਟੀ ਵੈਨਕੂਵਰ, ਗੁਰਦਵਾਰਾ ਰ਼ੌਸ ਸਟਰੀਟ ਵਿਖੇ

ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫਤਹਿ

ਸਿੱਖ ਪੰਥ ਦੀ ਮਹਾਨ ਸ਼ਖਸ਼ੀਅਤ ਸਾਬਕਾ ਸੇਵਾਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰੋ : ਦਰਸ਼ਨ ਸਿੰਘ ਜੀ ਖ਼ਾਲਸਾ 1 ਜੂਨ 2013 ਨੂੰ ਖਾਲਸਾ ਦੀਵਾਨ ਸੋਸਾਇਟੀ ਵੈਨਕੂਵਰ, ਗੁਰਦਵਾਰਾ ਰ਼ੌਸ ਸਟਰੀਟ ਵਿਖੇ ਪਹੁੰਚ ਰਹੇ ਹਨ। ਹਰ ਰੋਜ਼ ਸ਼ਾਮ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਸੁਣਾਕੇ ਸੰਗਤਾਂ ਨੂੰ ਨਿਹਾਲ ਕਰਣਗੇ।

ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਸਮੇ ਸਿਰ ਪਹੁੰਚਕੇ ਉਨਾਂ ਦੇ ਅਮੁਲੇ ਗੁਰਮੱਤ ਸਬੰਧੀ ਵਿਚਾਰ ਸੁਣਨ ਦੀ ਕਿਰਪਾਲਤਾ ਕਰਨੀ ਜੀ।

ਗੁਰਦਵਾਰਾ ਰ਼ੌਸ ਸਟਰੀਟ ਵਿਖੇ ਹੋਣ ਵਾਲੇ ਪ੍ਰੋਗਰਾਮਾਂ ਦਾ ਵੇਰਵਾ ਇਸ ਪ੍ਰਕਾਰ ਹੈ ਜੀ

ਮਿਤੀ 1 ਜੂਨ 2013 ਤੋਂ 6 ਜੂਨ 2013 ਤੱਕ : ਸ਼ਾਮ ਨੂੰ 7.30 ਵਜੇ ਤੋਂ 8.30 ਵਜੇ
ਐਤਵਾਰ ਮਿਤੀ 2 ਜੂਨ 2013 ਨੂੰ ਸਵੇਰੇ 10.30 ਵਜੇ ਤੋਂ 11.30 ਵਜੇ


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top