Share on Facebook

Main News Page

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਪੈਸੇਫਿਕ ਕੋਸਟ ਦੀਵਾਨ ਸੁਸਾਇਟੀ ਕਾਰੂਥਰਸ, ਕੈਲੀਫੋਰਨੀਆ ਵਿਖੇ ਕੀਰਤਨ ਕੀਤਾ

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਪੈਸੇਫਿਕ ਕੋਸਟ ਦੀਵਾਨ ਸੁਸਾਇਟੀ ਕਾਰੂਥਰਸ, ਕੈਲੀਫੋਰਨੀਆ ਵਿਖੇ ਕੀਰਤਨ ਕੀਤਾ। ਉਨ੍ਹਾਂ ਨੇ

ਸਿਰੀਰਾਗੁ ਮਹਲਾ ੫ ॥ ਸੰਚਿ ਹਰਿ ਧਨੁ ਪੂਜਿ ਸਤਿਗੁਰੁ ਛੋਡਿ ਸਗਲ ਵਿਕਾਰ ॥ ਜਿਨਿ ਤੂੰ ਸਾਜਿ ਸਵਾਰਿਆ ਹਰਿ ਸਿਮਰਿ ਹੋਇ ਉਧਾਰੁ ॥੧॥ ਜਪਿ ਮਨ ਨਾਮੁ ਏਕੁ ਅਪਾਰੁ ॥ ਪ੍ਰਾਨ ਮਨੁ ਤਨੁ ਜਿਨਹਿ ਦੀਆ ਰਿਦੇ ਕਾ ਆਧਾਰੁ ॥੧॥ ਰਹਾਉ ॥ ਕਾਮਿ ਕ੍ਰੋਧਿ ਅਹੰਕਾਰਿ ਮਾਤੇ ਵਿਆਪਿਆ ਸੰਸਾਰੁ ॥ ਪਉ ਸੰਤ ਸਰਣੀ ਲਾਗੁ ਚਰਣੀ ਮਿਟੈ ਦੂਖੁ ਅੰਧਾਰੁ ॥੨॥ ਸਤੁ ਸੰਤੋਖੁ ਦਇਆ ਕਮਾਵੈ ਏਹ ਕਰਣੀ ਸਾਰ ॥ ਆਪੁ ਛੋਡਿ ਸਭ ਹੋਇ ਰੇਣਾ ਜਿਸੁ ਦੇਇ ਪ੍ਰਭੁ ਨਿਰੰਕਾਰੁ ॥੩॥ ਜੋ ਦੀਸੈ ਸੋ ਸਗਲ ਤੂੰਹੈ ਪਸਰਿਆ ਪਾਸਾਰੁ ॥ ਕਹੁ ਨਾਨਕ ਗੁਰਿ ਭਰਮੁ ਕਾਟਿਆ ਸਗਲ ਬ੍ਰਹਮ ਬੀਚਾਰੁ ॥੪॥੨੫॥੯੫॥ {ਪੰਨਾ 51} ਸ਼ਬਦ ਦੀ ਵਿਆਖਿਆ ਸਮੇਤ ਗਾਇਨ ਕੀਤਾ।


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top