Share on Facebook

Main News Page

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਫਰੈਸਨੋ ਗੁਰਦੁਆਰਾ ਸਾਹਿਬ ਕੈਲੀਫੋਰਨੀਆ ਵਿਖੇ ਕੀਰਤਨ ਕੀਤਾ

25 ਜੁਲਾਈ 2013: ਉਨ੍ਹਾਂ ਨੇ ਗਉੜੀ ਗੁਆਰੇਰੀ ਮਹਲਾ ੫ ॥ ਨੈਨਹੁ ਨੀਦ ਪਰ ਦ੍ਰਿਸਟਿ ਵਿਕਾਰ ॥ ਸ੍ਰਵਣ ਸੋਏ ਸੁਣਿ ਨਿੰਦ ਵੀਚਾਰ ॥ ਰਸਨਾ ਸੋਈ ਲੋਭਿ ਮੀਠੈ ਸਾਦਿ ॥ ਮਨੁ ਸੋਇਆ ਮਾਇਆ ਬਿਸਮਾਦਿ ॥੧॥ ਇਸੁ ਗ੍ਰਿਹ ਮਹਿ ਕੋਈ ਜਾਗਤੁ ਰਹੈ ॥ ਸਾਬਤੁ ਵਸਤੁ ਓਹੁ ਅਪਨੀ ਲਹੈ ॥੧॥ ਰਹਾਉ ॥ ਸਗਲ ਸਹੇਲੀ ਅਪਨੈ ਰਸ ਮਾਤੀ ॥ ਗ੍ਰਿਹ ਅਪੁਨੇ ਕੀ ਖਬਰਿ ਨ ਜਾਤੀ ॥ ਮੁਸਨਹਾਰ ਪੰਚ ਬਟਵਾਰੇ ॥ ਸੂਨੇ ਨਗਰਿ ਪਰੇ ਠਗਹਾਰੇ ॥੨॥ ਉਨ ਤੇ ਰਾਖੈ ਬਾਪੁ ਨ ਮਾਈ ॥ ਉਨ ਤੇ ਰਾਖੈ ਮੀਤੁ ਨ ਭਾਈ ॥ ਦਰਬਿ ਸਿਆਣਪ ਨਾ ਓਇ ਰਹਤੇ ॥ ਸਾਧਸੰਗਿ ਓਇ ਦੁਸਟ ਵਸਿ ਹੋਤੇ ॥੩॥ ਕਰਿ ਕਿਰਪਾ ਮੋਹਿ ਸਾਰਿੰਗਪਾਣਿ ॥ ਸੰਤਨ ਧੂਰਿ ਸਰਬ ਨਿਧਾਨ ॥ ਸਾਬਤੁ ਪੂੰਜੀ ਸਤਿਗੁਰ ਸੰਗਿ ॥ ਨਾਨਕੁ ਜਾਗੈ ਪਾਰਬ੍ਰਹਮ ਕੈ ਰੰਗਿ ॥੪॥ ਸੋ ਜਾਗੈ ਜਿਸੁ ਪ੍ਰਭੁ ਕਿਰਪਾਲੁ ॥ ਇਹ ਪੂੰਜੀ ਸਾਬਤੁ ਧਨੁ ਮਾਲੁ ॥੧॥ ਰਹਾਉ ਦੂਜਾ ॥੨੦॥੮੯॥ {ਪੰਨਾ 182} ਸ਼ਬਦ ਦਾ ਗਾਇਨ ਕੀਤਾ ਅਤੇ ਵਿਆਖਿਆ ਕੀਤੀ। ਕੀਰਤਨ ਸਮਾਗਮ 'ਚ ਸੰਗਤਾਂ ਹੁੰਮਹੁਮਾਂ ਕੇ ਪਹੁੰਚੀਆਂ।


Disclaimer: Khalsanews.org does not necessarily endorse the views and opinions voiced in the news। articles। audios । videos or any other contents published on www.khalsanews.org and cannot be held responsible for their views.  Read full details....

Go to Top