Share on Facebook

Main News Page

ਸਿੱਖ ਅਖਵਾਉਣ ਵਾਲੇ ਹੁਣ ਜਯੋਤਿਸ਼ੀ ਵੀ ਬਣਨ ਲੱਗੇ

ਪਠਾਨਕੋਟ ਬਸ ਸਟੈਂਡ 'ਤੇ ਸਿੱਖ ਅਖਵਾਉਣ ਵਾਲੇ "ਹਰਦੀਪ ਦਿਉਲ" ਨੇ ਜਯੋਤਿਸ਼ ਦਾ ਹੋਰਡਿੰਗ ਲਗਵਾਇਆ ਹੈ। ਇਹ ਹਾਲ ਹੋ ਰਿਹਾ ਹੈ ਸਿੱਖ ਅਖਵਾਉਣ ਵਾਲਿਆਂ ਦਾ।

ਗੁਰੂ ਤਾਂ ਕਹਿੰਦਾ ਹੈ:

ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ
ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ

ਗਣਿ ਗਣਿ ਜੋਤਕੁ ਕਾਂਡੀ ਕੀਨੀ ॥ ਪੜੈ ਸੁਣਾਵੈ ਤਤੁ ਨ ਚੀਨੀ
ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥

ਤੇ ਸਿੱਖ ਅਖਵਾਉਣ ਵਾਲਾ ਆਪ ਹੀ ਭਰਮਾਂ 'ਚ ਜ਼ਿੰਦਗੀ ਗੁਜ਼ਾਰ ਰਿਹਾ ਹੈ, ਅਤੇ ਹੋਰਾਂ ਨੂੰ ਵੀ ਭਰਮਾਂ 'ਚ ਪਾ ਰਿਹਾ ਹੈ। ਗੁਰੂ ਮਿਹਰ ਕਰੇ।

ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆਂ ਕਰੋ, Visit ਨਾ ਕਰਿਆਂ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top