Share on Facebook

Main News Page

ਮਾਨਸਰੋਵਰ ਗਾਰਡਨ ਨਵੀਂ ਦਿੱਲੀ ਵਿੱਖੇ ਪ੍ਰੋ. ਦਰਸ਼ਨ ਸਿੰਘ ਖਾਲਸਾ ਨੇ ਸਿੱਖ ਸੰਗਤਾਂ ਨੂੰ ਗੁਰਮਤਿ ਵੀਚਾਰਾਂ ਕੀਤੀਆਂ

8-2-2014: ਦਿੱਲੀ ਦੇ ਮਾਨਸਰੋਵਰ ਗਾਰਡਨ ਇਲਾਕੇ ਵਿੱਚ ਪ੍ਰੋ. ਦਰਸ਼ਨ ਸਿੰਘ ਖਾਲਸਾ ਨੇ

ਧਨਾਸਰੀ ਮਹਲਾ ੫ ॥ ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥ ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਮਾਰਗੁ ਨਿਕਸਿ ਨ ਪਾਇਓ ॥੧॥ ਅਬ ਮਨ ਏਕਸ ਸਿਉ ਮੋਹੁ ਕੀਨਾ ॥ ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰ ਸਬਦੀ ਚੀਨਾ ॥੧॥ ਰਹਾਉ ॥ ਕਾਮ ਹੇਤਿ ਕੁੰਚਰੁ ਲੈ ਫਾਂਕਿਓ ਓਹੁ ਪਰ ਵਸਿ ਭਇਓ ਬਿਚਾਰਾ ॥ ਨਾਦ ਹੇਤਿ ਸਿਰੁ ਡਾਰਿਓ ਕੁਰੰਕਾ ਉਸ ਹੀ ਹੇਤ ਬਿਦਾਰਾ ॥੨॥ ਦੇਖਿ ਕੁਟੰਬੁ ਲੋਭਿ ਮੋਹਿਓ ਪ੍ਰਾਨੀ ਮਾਇਆ ਕਉ ਲਪਟਾਨਾ ॥ ਅਤਿ ਰਚਿਓ ਕਰਿ ਲੀਨੋ ਅਪੁਨਾ ਉਨਿ ਛੋਡਿ ਸਰਾਪਰ ਜਾਨਾ ॥੩॥ ਬਿਨੁ ਗੋਬਿੰਦ ਅਵਰ ਸੰਗਿ ਨੇਹਾ ਓਹੁ ਜਾਣਹੁ ਸਦਾ ਦੁਹੇਲਾ ॥ ਕਹੁ ਨਾਨਕ ਗੁਰ ਇਹੈ ਬੁਝਾਇਓ ਪ੍ਰੀਤਿ ਪ੍ਰਭੂ ਸਦ ਕੇਲਾ ॥੪॥੨॥

ਦਾ ਗਾਇਨ ਅਤੇ ਸਿੱਖ ਸੰਗਤਾਂ ਨੂੰ ਗੁਰਮਤਿ ਵੀਚਾਰਾਂ ਨਾਲ ਨਿਹਾਲ ਕੀਤਾ। ਸੰਗਤਾਂ ਵਿੱਚ ਸ. ਹਰਵਿੰਦਰ ਸਿੰਘ ਸਰਨਾ ਸ਼ਾਮਿਲ ਸਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top