Share on Facebook

Main News Page

ਮੋਤੀ ਨਗਰ ਨਵੀਂ ਦਿੱਲੀ ਵਿੱਖੇ ਪ੍ਰੋ. ਦਰਸ਼ਨ ਸਿੰਘ ਖਾਲਸਾ ਨੇ ਸਿੱਖ ਸੰਗਤਾਂ ਨੂੰ ਗੁਰਮਤਿ ਵੀਚਾਰਾਂ ਨਾਲ ਨਿਹਾਲ ਕੀਤਾ

6 ਫਰਵਰੀ 2014 ਨੂੰ ਦਿੱਲੀ ਦੇ ਮੋਤੀ ਨਗਰ ਇਲਾਕੇ ਵਿੱਚ ਪ੍ਰੋ. ਦਰਸ਼ਨ ਸਿੰਘ ਖਾਲਸਾ ਨੇ

ਗੋਂਡ ॥ ਨਾ ਇਹੁ ਮਾਨਸੁ ਨਾ ਇਹੁ ਦੇਉ ॥ ਨਾ ਇਹੁ ਜਤੀ ਕਹਾਵੈ ਸੇਉ ॥ ਨਾ ਇਹੁ ਜੋਗੀ ਨਾ ਅਵਧੂਤਾ ॥ ਨਾ ਇਸੁ ਮਾਇ ਨ ਕਾਹੂ ਪੂਤਾ ॥੧॥ ਇਆ ਮੰਦਰ ਮਹਿ ਕੌਨ ਬਸਾਈ ॥ ਤਾ ਕਾ ਅੰਤੁ ਨ ਕੋਊ ਪਾਈ ॥੧॥ ਰਹਾਉ ॥ ਨਾ ਇਹੁ ਗਿਰਹੀ ਨਾ ਓਦਾਸੀ ॥ ਨਾ ਇਹੁ ਰਾਜ ਨ ਭੀਖ ਮੰਗਾਸੀ ॥ ਨਾ ਇਸੁ ਪਿੰਡੁ ਨ ਰਕਤੂ ਰਾਤੀ ॥ ਨਾ ਇਹੁ ਬ੍ਰਹਮਨੁ ਨਾ ਇਹੁ ਖਾਤੀ ॥੨॥ ਨਾ ਇਹੁ ਤਪਾ ਕਹਾਵੈ ਸੇਖੁ ॥ ਨਾ ਇਹੁ ਜੀਵੈ ਨ ਮਰਤਾ ਦੇਖੁ ॥ ਇਸੁ ਮਰਤੇ ਕਉ ਜੇ ਕੋਊ ਰੋਵੈ ॥ ਜੋ ਰੋਵੈ ਸੋਈ ਪਤਿ ਖੋਵੈ ॥੩॥ ਗੁਰ ਪ੍ਰਸਾਦਿ ਮੈ ਡਗਰੋ ਪਾਇਆ ॥ ਜੀਵਨ ਮਰਨੁ ਦੋਊ ਮਿਟਵਾਇਆ ॥ ਕਹੁ ਕਬੀਰ ਇਹੁ ਰਾਮ ਕੀ ਅੰਸੁ ॥ ਜਸ ਕਾਗਦ ਪਰ ਮਿਟੈ ਨ ਮੰਸੁ ॥੪॥੨॥੫॥

ਦਾ ਗਾਇਨ ਅਤੇ ਸਿੱਖ ਸੰਗਤਾਂ ਨੂੰ ਗੁਰਮਤਿ ਵੀਚਾਰਾਂ ਨਾਲ ਨਿਹਾਲ ਕੀਤਾ। ਸੰਗਤਾਂ ਵਿੱਚ ਸ. ਤਰਸੇਮ ਸਿੰਘ ਸਾਬਕਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ, ਦਿੱਲੀ ਕਮੇਟੀ ਅਤੇ ੳੱਘੇ ਪ੍ਰਚਾਰਕ ਭਾਈ ਪਰਮਜੀਤ ਸਿੰਘ ਕੇਸਰੀ ਸ਼ਾਮਿਲ ਸਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top