Share on Facebook

Main News Page

ਵਰਲਡ ਸਿੱਖ ਫੈਡਰੇਸ਼ਨ ਭਗਤ ਰਵੀਦਾਸ ਜੀ ਦਾ ਜਨਮ ਦਿਨ ਮਨਾਏਗੀ

ਸੈਨਹੋਜ਼ੇ (ਗੁਰਮੀਤ ਸਿੰਘ ਬਰਸਾਲ): ਗੁਰਦਵਾਰਾ ਸਿੰਘ ਸਭਾ ਬੇ-ਏਰੀਆ (ਮਿਲਪੀਟਸ) ਵਿਖੇ 16 ਫਰਬਰੀ ਨੂੰ ਵਰਲਡ ਸਿੱਖ ਫੈਡਰੇਸ਼ਨ ਵਲੋਂ ਭਗਤ ਜੀ ਦਾ ਜਨਮ ਦਿਨ ਮਨਾਇਆ ਜਾਵੇਗਾ। ਵਰਲਡ ਸਿੱਖ ਫੈਡਰੇਸ਼ਨ ਵਲੋਂ ਗੁਰ-ਸ਼ਬਦ ਦੇ ਲੰਗਰ ਦੇ ਨਾਲ ਭਗਤ ਜੀ ਅਤੇ ਉਹਨਾਂ ਦੀਆਂ ਸਿਖਿਆਵਾਂ ਵਾਰੇ ਵਿਚਾਰਾਂ ਕਰੀਆਂ ਜਾਣਗੀਆਂ।

ਵਰਲਡ ਸਿੱਖ ਫੈਡਰੇਸ਼ਨ ਦੇ ਸੇਵਾਦਾਰਾਂ ਨੇ ਦੁਨੀਆਂ ਦੇ ਸਮੂਹ ਗੁਰਦਵਾਰਿਆਂ ਨੂੰ ਅਲੱਗ-ਅਲੱਗ ਡੇਰੇਦਾਰਾਂ/ਬਾਬਿਆਂ ਦੇ ਮਨਾਏ ਜਾ ਰਹੇ ਜਨਮ ਦਿਨਾਂ ਦੀ ਜਗਹ ਮੰਨੂ ਦੇ ਫੈਲਾਏ ਜਾਤ-ਪਾਤ ਸਿਸਟਮ ਤੋਂ ਕਿਨਾਰਾ ਕਰਕੇ ਗੁਰਮਤਿ ਦੀ ਦਰਸਾਈ ਸ਼ਾਂਝੀਵਾਲਤਾ ਅਨੁਸਾਰ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਗੁਰਬਾਣੀ ਰਚੇਤਾ ਭਗਤਾਂ ਦੇ ਜਨਮ ਦਿਹਾੜੇ ਮਨਾਉਣ ਦੀ ਅਪੀਲ ਕੀਤੀ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top