Share on Facebook

Main News Page

ਪ੍ਰੋ. ਦਰਸ਼ਨ ਸਿੰਘ ਖਾਲਸਾ ਨੇ ਮਾਡਲ ਟਾਉਨ, ਸੋਨੀਪਤ, ਹਰਿਆਣਾ ਦੇ ਗੁਰੂਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਵੀਚਾਰਾਂ ਕੀਤੀਆਂ

ਪ੍ਰੋ. ਦਰਸ਼ਨ ਸਿੰਘ ਖਾਲਸਾ ਨੇ 12-2-2014 (ਸ਼ਾਮ) ਮਾਡਲ ਟਾਉਨ, ਸੋਨੀਪਤ, ਹਰਿਆਣਾ ਦੇ ਗੁਰੂਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ

ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥

ਦਾ ਕੀਰਤਨ ਅਤੇ ਸ਼ਬਦ ਵੀਚਾਰ ਕੀਤੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top