Share on Facebook

Main News Page

ਪ੍ਰੋ. ਦਰਸ਼ਨ ਸਿੰਘ ਖਾਲਸਾ ਨੇ ਦਿੱਲੀ ਦੇ ਗੁਰਦੁਆਰਾ ਪੌੜੀਆਂ ਵਾਲਾ, ਗਣੇਸ਼ ਨਗਰ ਵਿਖੇ ਕੀਰਤਨ ਅਤੇ ਸ਼ਬਦ ਵਿਚਾਰ ਕੀਤਾ

16-2-2014 (ਸ਼ਾਮੀ) ਦਿੱਲੀ ਦੇ ਗੁਰਦੁਆਰਾ ਪੌੜੀਆਂ ਵਾਲਾ, ਗਣੇਸ਼ ਨਗਰ ਵਿਖੇ ਕੀਰਤਨ ਅਤੇ ਸ਼ਬਦ ਵਿਚਾਰ ਕਰਦੇ ਹੋਏ ਪ੍ਰੋ. ਦਰਸ਼ਨ ਸਿੰਘ ਖਾਲਸਾ !   ਉਨ੍ਹਾਂ ਨੇ

ਬਾਣੀ ਸਧਨੇ ਕੀ ਰਾਗੁ ਬਿਲਾਵਲੁ
ੴ ਸਤਿਗੁਰ ਪ੍ਰਸਾਦਿ ॥
ਨ੍ਰਿਪ ਕੰਨਿਆ ਕੇ ਕਾਰਨੈ ਇਕੁ ਭਇਆ ਭੇਖਧਾਰੀ ॥ ਕਾਮਾਰਥੀ ਸੁਆਰਥੀ ਵਾ ਕੀ ਪੈਜ ਸਵਾਰੀ ॥੧॥ ਤਵ ਗੁਨ ਕਹਾ ਜਗਤ ਗੁਰਾ ਜਉ ਕਰਮੁ ਨ ਨਾਸੈ ॥ ਸਿੰਘ ਸਰਨ ਕਤ ਜਾਈਐ ਜਉ ਜੰਬੁਕੁ ਗ੍ਰਾਸੈ ॥੧॥ ਰਹਾਉ ॥ ਏਕ ਬੂੰਦ ਜਲ ਕਾਰਨੇ ਚਾਤ੍ਰਿਕੁ ਦੁਖੁ ਪਾਵੈ ॥ ਪ੍ਰਾਨ ਗਏ ਸਾਗਰੁ ਮਿਲੈ ਫੁਨਿ ਕਾਮਿ ਨ ਆਵੈ ॥੨॥ ਪ੍ਰਾਨ ਜੁ ਥਾਕੇ ਥਿਰੁ ਨਹੀ ਕੈਸੇ ਬਿਰਮਾਵਉ ॥ ਬੂਡਿ ਮੂਏ ਨਉਕਾ ਮਿਲੈ ਕਹੁ ਕਾਹਿ ਚਢਾਵਉ ॥੩॥ ਮੈ ਨਾਹੀ ਕਛੁ ਹਉ ਨਹੀ ਕਿਛੁ ਆਹਿ ਨ ਮੋਰਾ ॥ ਅਉਸਰ ਲਜਾ ਰਾਖਿ ਲੇਹੁ ਸਧਨਾ ਜਨੁ ਤੋਰਾ ॥੪॥੧॥

ਸ਼ਬਦ ਦਾ ਗਾਇਨ ਅਤੇ ਗੁਰਮਤਿ ਵੀਚਾਰਾਂ ਕੀਤੀਆਂ। ਸੰਗਤਾਂ ਨੇ ਵੱਡੇ ਇੱਕਠ ਵਿੱਚ ਪ੍ਰੋ. ਦਰਸ਼ਨ ਸਿੰਘ ਜੀ ਨੂੰ ਜੀ ਆਇਆ ਜੀ ਆਖਿਆ ਅੱਤੇ ਹਰ ਸਾਲ ਸਮਾਂ ਦੇਣ ਦੀ ਬੇਨਤੀ ਕੀਤੀ !


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top