Share on Facebook

Main News Page

ਸ. ਪ੍ਰਭਦੀਪ ਸਿੰਘ ਵਲੋਂ ਹੈਲੀਫੈਕਸ (ਕੈਨੇਡਾ) ਵਿਖੇ ਪਹਿਲੇ ਦਿਨ ਦਾ ਗੁਰਮਤਿ ਸੈਮਿਨਾਰ ਹੋਇਆ ਸਫਲਤਾ ਸੰਪੰਨ

ਸਿਰਦਾਰ ਪ੍ਰਭਦੀਪ ਸਿੰਘ ਵਲੋਂ ਅੱਜ ਪਹਿਲੇ ਦਿਨ ਦਾ ਗੁਰਮਤਿ ਸੈਮੀਨਾਰ ਗੁਰਦਵਾਰਾ ਮੈਰੀਟਾਈਮ ਸਿੱਖ ਸੁਸਾਇਟੀ ਹੈਲਫੈਕਸ (ਕੈਨੇਡਾ) ਵਿਖੇ ਬੜੀ ਸਫਲਤਾ ਪੂਰਨ ਸੰਪੰਨ ਹੋਇਆ। ਸੈਮੀਨਾਰ ਤੋਂ ਬਾਅਦ ਕੋਈ ਦੋ ਘੰਟੇ ਵੀਰ ਪ੍ਰਭਦੀਪ ਸਿੰਘ ਹੁਰਾਂ ਵੱਲੋਂ ਸੰਗਤਾਂ ਨਾਲ ਸਵਾਲ-ਜੁਵਾਬ ਦਾ ਸੈਸ਼ਨ ਭੀ ਕੀਤਾ ਗਿਆ, ਜਿਸ ਰਾਹੀਂ ਸੰਗਤਾਂ ਗੁਰਮਤਿ ਦੇ ਵੱਖ-ਵੱਖ ਵਿਸ਼ਿਆਂ 'ਤੇ ਸਵਾਲ ਪੁੱਛ ਕੇ ਆਪਣੇ ਸ਼ੰਕੇ ਨਿਵਿਰਤ ਕੀਤੇ।

ਐਤਵਾਰ 13 Apr 2014 ਦਾ ਸੈਮੀਨਾਰ ਵਿਸੇਸ਼ ਕਰਕੇ ਖਾਲਸਾ ਸੰਪੂਰਨਤਾ ਦਿਵਸ ਦੇ ਵਿਸ਼ੇ 'ਤੇ ਕੀਤਾ ਜਾਵੇਗਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top