Share on Facebook

Main News Page

ਸ. ਪ੍ਰਭਦੀਪ ਸਿੰਘ ਟਾਈਗਰ ਜਥਾ ਵੱਲੋਂ ਖਾਲਸਾ ਸੰਪੂਰਨਤਾ ਦਿਹਾੜੇ ਦੇ ਮੌਕੇ 'ਤੇ 20 ਅਪ੍ਰੈਲ 2014 ਨੂੰ ਬੈਲਜੀਅਮ ਵਿਖੇ ਕੀਤਾ ਗਿਆ ਸੈਮੀਨਾਰ ਹੋਇਆ ਸਫਲਤਾ ਪੂਰਵਕ ਸੰਪਨ

ਗੁਲਜਾਰ ਸਿੰਘ (ਟਾਈਗਰ ਜਥਾ): ਬੈਲਜੀਅਮ ਵਿੱਚ ਨਵੇਂ ਬਣ ਰਹੇ ਸਿੰਘ ਸਭਾ ਗੁਰਦਵਾਰੇ ਵਿੱਚ ਅੱਜ ਟਾਈਗਰ ਜਥੇ ਦੇ ਵੀਰ ਸ. ਪ੍ਰਭਦੀਪ ਸਿੰਘ ਵੱਲੋਂ ਅੱਜ ਵਿਸਾਖੀ ਦੇ ਸੰਬੰਧ ਵਿੱਚ ਸੰਗਤਾਂ ਨਾਲ ਸੈਮੀਨਾਰ ਦੇ ਰੂਪ ਵਿੱਚ ਗੁਰਮਤਿ ਵਿਚਾਰ ਸਾਂਝੇ ਕੀਤੇ ਗਏ, ਜਿਸਦਾ ਸੰਗਤਾਂ ਨੇ ਭਰਪੂਰ ਲਾਹਾ ਖੱਟਿਆ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top