Share on Facebook

Main News Page

ਖਾਲਸਾ ਸੰਪੂਰਨਤਾ ਦਿਹਾੜੇ ਨੂੰ ਸਮਰਪਿਤ ਗੁਰਮਤਿ ਵੀਚਾਰ ਸਮਾਗਮ 17 ਅਤੇ 18 ਮਈ 2014 ਸਵੀਡਨ ਵਿਖੇ

ਸਵੀਡਨ ਦੀਆਂ ਸਮੂੰਹ ਸੰਗਤਾਂ ਨੂੰ ਇਹ ਜਾਣ ਕੇ ਬੁਹਤ ਖੁਸ਼ੀ ਹੋਵੇਗੀ ਕਿ ਸਵੀਡਿਸ਼ ਸੱਖ ਸੁਸਾਇਟੀ (Swedish Sikh Society) ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਗੁਰਮਤਿ ਸਮਾਗਮ ਵੱਚ ਵਿਸ਼ੇਸ ਤੌਰ 'ਤੇ ਭਾਈ ਅਮ੍ਰਿੰਤਪਾਲ ਸਿੰਘ ਜੀ (ਇੰਗਲੈਂਡ ਵਾਲੇ) ਅਤੇ ਭਾਈ ਜਸਵੀਰ ਸਿੰਘ (ਰੇਡੀੳ presenter) ਸੰਗਤਾਂ ਨੂੰ ਗੁਰਬਾਣੀ ਕੀਰਤਨ, ਕਥਾ, ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨ ਲਈ ਪੁਜ ਰਹੇ ਹਨ।

ਸਮੂੰਹ ਸੰਗਤਾਂ ਦੇ ਚਰਨਾਂ ਵਿਚ ਬੇਨਤੀ ਹੈ ਕਿ ਇਸ ਗੁਰਮਤਿ ਸਮਾਗਮ ਵੱਚ ਪਰਿਵਾਰਾਂ ਅਤੇ ਦੋਸਤਾਂ, ਮੱਤਰਾਂ ਨੂੰ ਨਾਲ ਲੈ ਕੇ ਹੁੰਮ ਹੁਮਾ ਕੇ ਪਹੁੰਚਣ ਦੀ ਕਿਰਪਾਲਤਾ ਕਰਨੀ ਜੀ।

ਸਮਾਗਮ ਦਾ ਵੇਰਵਾ:

ਦਿਨ ਸ਼ਨਿਚਰਵਾਰ 17 ਅਤੇ ਐਤਵਾਰ 18 ਮਈ 2014 (Alla Nationers Fria Skola, Vårholmsbackarna 100, mittemot Vårberg Centrum (T-bana, Vårberg)

15.00 – 15.30 ਲੋਕਲ ਕੀਰਤਨ ਜਥੇ
15.30 – 16.45 ਕੀਰਤਨ ਭਾਈ ਅਮ੍ਰਿੰਤਪਾਲ ਸਿੰਘ
16.45 – 18.00 ਕਥਾ ਭਾਈ ਜਸਵੀਰ ਸਿੰਘ, (ਵਿਸ਼ਾ: ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ॥... ਅਤੇ ਗੁਰਸਿੱਖ ਦੀ ਨਿੱਤ ਦੀ ਕਰਨੀ)

ਉਪਰੰਤ ਗੁਰੂ ਕਾ ਲੰਗਰ ਅਤੁਟ ਵਰਤੇਗਾ ਜੀ।

ਵਧੇਰੇ ਜਾਣਕਾਰੀ ਲਈ ਸੰਪਰਕ ਕਰੋ:
- ਹਰਬੰਸ ਸਿੰਘ (Ekerö) 070-3175764
- ਸਤਿੰਦਰ ਕੌਰ ਬੰਗਾ 070-406 6748
- ਪਾਲ ਸਿੰਘ 0739-977 2065


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top