Share on Facebook

Main News Page

ਅਖੌਤੀ ਜਥੇਦਾਰਾਂ ਦੀ ਅਸਲੀ ਔਕਾਤ ਦਰਸਾਉਂਦੀਆਂ ਕੁੱਝ ਵੀਡੀਓ

ਸ. ਪ੍ਰਭਦੀਪ ਸਿੰਘ ਵੱਲੋਂ ਨਿਊਜੀਲੈਂਡ ਦੇ ਰੇਡਿਉ ਪ੍ਰੋਗਰਾਮ ''ਪੰਥਕ ਵਿਚਾਰ'' ਰਾਹੀਂ ਜਥੇਦਾਰਾਂ ਦੇ ਮੁੱਦੇ ਉੱਤੇ ਵਿਚਾਰਾਂ
May 2013
May 2013
   
ਅਖੌਤੀ ਜਥੇਦਾਰ ਇਕਬਾਲ ਸਿੰਘ ਨੂੰ ਉਡਦੇ ਜਹਾਜ਼ 'ਚ ਕਾਬੂ ਕਰਦੇ ਹੋਏ ਸ. ਪ੍ਰਭਦੀਪ ਸਿੰਘ 01 ਜਨਵਰੀ 2014 ਅਖੌਤੀ ਜਥੇਦਾਰਾਂ ਦਾ ਅਸਲੀ ਚਿਹਰਾ ਕੀ ਹੈ ਦਿਸੰਬਰ 2013 ਜੰਮੂ
   

ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top