Share on Facebook

Main News Page

ਰੋਪੜ ਨੇੜੇ ਸੋਲਖੀਆਂ ਟੋਲ ਪਲਾਜ਼ਾ 'ਤੇ ਸ਼੍ਰੋਮਣੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਉਨਾਂ ਦੇ ਸਾਥੀਆਂ ਵੱਲੋਂ ਟੋਲ ਪਲਾਜ਼ਾ ਤੇ ਮੌਜੂਦ ਕਰਮਚਾਰੀ ਨਾਲ ਕੀਤੀ ਗਈ ਕੁੱਟਮਾਰ

ਸ਼੍ਰੋਮਣੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਉਨਾਂ ਦੇ ਸਾਥੀਆਂ ਵੱਲੋਂ ਟੋਲ ਪਲਾਜ਼ਾ 'ਤੇ ਮੌਜੂਦ ਕਰਮਚਾਰੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ... ਬੀਤੇ ਦਿਨ ਦੀਆਂ ਇਹ ਤਸਵੀਰਾਂ ਨੇ ਜੋ ਕਿ ਮੋਬਾਈਲ ਚ ਕੈਦ ਹੋਇਆਂ ਨੇ...

ਦਰਅਸਲ ਰੋਪੜ ਨੇੜੇ ਸੋਲਖੀਆਂ ਟੋਲ ਪਲਾਜ਼ਾ ਦਾ ਇਹ ਸਾਰਾ ਮਾਮਲਾ ਹੈ ਜਿੱਥੇ ਬੀਤੇ ਦਿਨ ਅਮਰਜੀਤ ਸਿੰਘ ਚਾਵਲਾ ਆਪਣੇ ਸਾਥੀਆਂ ਨਾਲ ਇਸ ਟੋਲ ਪਲਾਜ਼ਾ ਤੋਂ ਗੁਜ਼ਰ ਰਹੇ ਸਨ... ਅਮਰਜੀਤ ਸਿੰਘ ਚਾਵਲਾ ਦੀ ਗੱਡੀ ਤਾਂ ਕ੍ਰਾਸ ਕਰ ਗਈ... .ਪਰ ਜਦੋਂ ਉਨਾਂ ਦੇ ਸਾਥੀ ਬਿਨਾਂ ਪੈਸੇ ਦਿੱਤੇ ਇਸ ਨੂੰ ਕ੍ਰਾਸ ਕਰਨ ਲੱਗੇ ਤਾਂ ਮੌਕੇ ਤੇ ਮੌਜੂਦ ਕਰਮਚਾਰੀ ਨੇ ਰੋਕਣ ਦੀ ਕੋਸ਼ਿਸ਼ ਕੀਤੀ..... ਉਸਤੋਂ ਬਾਅਦ ਇਸ ਕਰਮਚਾਰੀ ਨਾਲ ਕੀ ਕੁੱਝ ਹੋਇਆ ਉਹ ਤੁਸੀਂ ਇਸ ਵੀਡੀਓ 'ਚ ਵੇਖ ਸਕਦੇ ਹੋ..... ਕਰਮਚਾਰੀ ਨੂੰ ਬੁਰੀ ਕੁੱਟਿਆ ਗਿਆ...

ਦਰਅਸਲ ਅਮਰਜੀਤ ਸਿੰਘ ਚਾਵਲਾ ਪੰਜਾਬ ਦੇ ਉੱਪ ਮੁਖ ਮੰਤਰੀ ਸੁਖਬੀਰ ਬਾਦਲ ਦੇ ਕਾਫੀ ਕਰੀਬੀ ਮੰਨੇ ਜਾਂਦੇ ਨੇ... ਇਸ ਲਈ ਇਹ ਗੁੰਡਾ ਗਰਦੀ ਦਾ ਨੰਗਾ ਨਾਚ ਹੋ ਰਿਹਾ ਹੈ...


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top