Share on Facebook

Main News Page

ਦਾਦੂਵਾਲ ਨੇ ਬਾਦਲਾਂ ਅੱਗੇ ਟੇਕੇ ਗੋਡੇ; ਖਹਿੜਾ ਛਡਾਉਣ ਲਈ ਹਰਿਆਣਾ ਕਮੇਟੀ ਤੋਂ ਦਿੱਤਾ ਅਸਤੀਫ਼ਾ

ਫ਼ਰੀਦਕੋਟ, 30 ਅਗਸਤ (ਜਤਿੰਦਰ ਸਿੰਘ ਖਾਲਸਾ): ਪੰਜਾਬ ਸਰਕਾਰ ਦੇ ਤਸ਼ਦੱਦ ਅੱਗੇ ਪੂਰੀ ਤਰ੍ਹਾਂ ਗੋਡੇ ਟੇਕਦਿਆਂ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਆਖ਼ਰ ਹਰਿਆਣਾ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਕਾਰਜਕਾਰੀ ਮੈਂਬਰ ਦੇ ਅਹੁਦੇ ਤੋਂ ਆਖਰ ਅਸਤੀਫ਼ਾ ਦੇ ਦਿੱਤਾ। ਹਰਿਆਣਾ ਦੀ ਵਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ  ਬਲਜੀਤ ਸਿੰਘ ਦਾਦੂਵਾਲ ਨੇ ਅਜ ਹਰਿਆਣਾ ਦੀ ਕਮੇਟੀ ਤੋਂ ਆਪਣੇ ਅਸਤੀਫ਼ੇ ਦਾ ਐਲਾਨ ਕਰਦਿਆਂ ਕਿਹਾ ਕਿ ਹਰਿਆਣਾ ਦੀ ਵਖਰੀ ਕਮੇਟੀ ਸਿਰਫ਼ ਸਿਖਾਂ ਲਈ ਨਿਰੋਲ ਧਰਮ ਪ੍ਰਚਾਰ ਲਈ ਹੋਂਦ ਵਿਚ ਲਿਆਂਦੀ ਗਈ ਸੀ, ਇਸ ਨੂੰ ਸਿਆਸੀ ਤੌਰ ‘ਤੇ ਕਿਸੇ ਵੀ ਤਰ੍ਹਾਂ ਪੇਸ਼ ਕੀਤੇ ਜਾਣਾ ਜਾਇਜ਼ ਨਹੀਂ ਹੈ। ਇਸ ਲਈ ਉਹ ਅੱਜ ਤੋਂ ਆਪਣਾ ਅਸਤੀਫ਼ਾ ਦੇ ਰਹੇ ਹਨ।  ਦਾਦੂਵਾਲ ਨੂੰ ਅੱਜ ਮਾਨਸਾ ਵਿਖੇ ਪੇਸ਼ੀ ਭੁਗਤਣ ਤੋਂ ਬਾਅਦ ਫ਼ਰੀਦਕੋਟ ਮਾਡਰਨ ਜੇਲ੍ਹ ਭੇਜ ਦਿੱਤਾ ਗਿਆ, ਜਿਥੇ ਉਨ੍ਹਾਂ ਨੂੰ ਡੀ. ਐਸ. ਪੀ. ਹਰਮੀਕ ਸਿੰਘ ਦਿਓਲ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲਿਆਂਦਾ। ਜੇਲ੍ਹ ਅੰਦਰ ਦਾਖ਼ਲ ਹੋਣ ਤੋਂ ਪਹਿਲਾਂ  ਦਾਦੂਵਾਲ ਨੇ ਆਪਣੇ ਹੱਥਾਂ ਨਾਲ ਲਿਖਿਆ ਇਕ ਬਿਆਨ ਵੀ ਪੱਤਰਕਾਰਾਂ ਨੂੰ ਦਿੱਤਾ।  ਦਾਦੂਵਾਲ ਨੇ ਹਾਜ਼ਰ ਪੱਤਰਕਾਰਾਂ ਸਾਹਮਣੇ ਦੋਸ਼ ਲਾਇਆ ਕਿ ਹਰਿਆਣਾ ਕਮੇਟੀ ਦੇ ਆਗੂ ਜਗਦੀਸ਼ ਸਿੰਘ ਝੀਂਡਾ ਵੱਲੋਂ ਹਰਿਆਣਾ ਕਮੇਟੀ ਨੂੰ ਸਿਆਸੀ ਰੰਗਤ ਦੇ ਕੇ ਹਰਿਆਣਾ ਵਿਚ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕਰਨ ‘ਤੇ ਰੋਸ ਵਜੋਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਦੀ ਕਦਰ ਕਰਦਿਆਂ ਹਰਿਆਣਾ ਕਮੇਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਹਰਿਆਣਾ ਕਮੇਟੀ ਪੰਜਾਬ ਤੋਂ ਬਾਹਰ ਵਾਲੇ ਗੁਰੂ ਘਰਾਂ ਦੀ ਸਾਂਭ ਸੰਭਾਲ ਲਈ ਹੋਂਦ ਵਿਚ ਲਿਆਂਦੀ ਗਈ ਸੀ, ਕਿਸੇ ਸਿਆਸੀ ਮਕਸਦ ਲਈ ਨਹੀਂ। ਉਨ੍ਹਾਂ ਕਿਹਾ ਕਿ ਉਹ ਪਿਛਲੇ 18 ਸਾਲਾਂ ਤੋਂ ਧਰਮ ਪ੍ਰਚਾਰ ਕਰ ਰਹੇ ਅਤੇ ਸਿੱਖਾਂ ਨੂੰ ਵਹਿਮਾਂ ਭਰਮਾਂ ਤੋਂ ਦੂਰ ਕਰਨ, ਨਸ਼ੇ ਅਤੇ ਭਰੂਣ ਹੱਤਿਆਵਾਂ ਸਮੇਤ ਦੇਹਧਾਰੀ ਗੁਰੂਡੰਮ ਤੋਂ ਬਚਾਉਣ ਲਈ ਜਾਗਰੂਕ ਕਰ ਰਹੇ ਹਨ, ਜੋ ਕਿ ਆਉਂਦੇ ਸਮੇਂ ਵਿਚ ਵੀ ਲਗਾਤਾਰ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤ ਸੰਚਾਰ ਅਤੇ ਧਰਮ ਪ੍ਰਚਾਰ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਜ਼ਬਰ ਜ਼ੁਲਮ ਅੱਗੇ ਨਹੀਂ ਝੁਕਣਗੇ। ਜਦੋਂ ਪੱਤਰਕਾਰਾਂ ਨੇ  ਦਾਦੂਵਾਲ ਤੋਂ ਪੁੱਛਿਆ ਗਿਆ ਕਿ ਉਹ ਆਪਣਾ ਅਸਤੀਫ਼ਾ ਪੁਲਿਸ ਜਾਂ ਪੰਜਾਬ ਸਰਕਾਰ ਦੇ ਡਰੋਂ ਤਾਂ ਨਹੀਂ ਦੇ ਰਹੇ ਦੇ ਜਵਾਬ ਵਿਚ  ਦਾਦੂਵਾਲ ਨੇ ਕਿਹਾ ਕਿ ਉਨ੍ਹਾਂ ‘ਤੇ ਕੋਈ ਦਬਾਅ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ‘ਤੇ ਜੋ ਕੇਸ ਪੁਲਿਸ ਨੇ ਮਾਮਲੇ ਦਰਜ ਕੀਤੇ ਹਨ, ਉਹ ਅਦਾਲਤਾਂ ਵਿਚ ਬਕਾਇਆ ਹਨ ਅਤੇ ਉਨ੍ਹਾਂ ਨੂੰ ਅਦਾਲਤਾਂ ‘ਤੇ ਪੂਰਨ ਵਿਸ਼ਵਾਸ ਹੈ ਕਿ ਉਨ੍ਹਾਂ ਨੂੰ ਉੱਥੋਂ ਇਨਸਾਫ਼ ਮਿਲੇਗਾ। - See more at: http://www.punjabspectrum.com/2014/08/414250#sthash.WxQmRdCl.dpuf

ਫ਼ਰੀਦਕੋਟ, 30 ਅਗਸਤ (ਜਤਿੰਦਰ ਸਿੰਘ ਖਾਲਸਾ): ਪੰਜਾਬ ਸਰਕਾਰ ਦੇ ਤਸ਼ਦੱਦ ਅੱਗੇ ਪੂਰੀ ਤਰ੍ਹਾਂ ਗੋਡੇ ਟੇਕਦਿਆਂ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਆਖ਼ਰ ਹਰਿਆਣਾ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਕਾਰਜਕਾਰੀ ਮੈਂਬਰ ਦੇ ਅਹੁਦੇ ਤੋਂ ਆਖਰ ਅਸਤੀਫ਼ਾ ਦੇ ਦਿੱਤਾ।

ਹਰਿਆਣਾ ਦੀ ਵਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ  ਬਲਜੀਤ ਸਿੰਘ ਦਾਦੂਵਾਲ ਨੇ ਅਜ ਹਰਿਆਣਾ ਦੀ ਕਮੇਟੀ ਤੋਂ ਆਪਣੇ ਅਸਤੀਫ਼ੇ ਦਾ ਐਲਾਨ ਕਰਦਿਆਂ ਕਿਹਾ ਕਿ ਹਰਿਆਣਾ ਦੀ ਵਖਰੀ ਕਮੇਟੀ ਸਿਰਫ਼ ਸਿਖਾਂ ਲਈ ਨਿਰੋਲ ਧਰਮ ਪ੍ਰਚਾਰ ਲਈ ਹੋਂਦ ਵਿਚ ਲਿਆਂਦੀ ਗਈ ਸੀ, ਇਸ ਨੂੰ ਸਿਆਸੀ ਤੌਰ ‘ਤੇ ਕਿਸੇ ਵੀ ਤਰ੍ਹਾਂ ਪੇਸ਼ ਕੀਤੇ ਜਾਣਾ ਜਾਇਜ਼ ਨਹੀਂ ਹੈ। ਇਸ ਲਈ ਉਹ ਅੱਜ ਤੋਂ ਆਪਣਾ ਅਸਤੀਫ਼ਾ ਦੇ ਰਹੇ ਹਨ। 

ਦਾਦੂਵਾਲ ਨੂੰ ਅੱਜ ਮਾਨਸਾ ਵਿਖੇ ਪੇਸ਼ੀ ਭੁਗਤਣ ਤੋਂ ਬਾਅਦ ਫ਼ਰੀਦਕੋਟ ਮਾਡਰਨ ਜੇਲ੍ਹ ਭੇਜ ਦਿੱਤਾ ਗਿਆ, ਜਿਥੇ ਉਨ੍ਹਾਂ ਨੂੰ ਡੀ. ਐਸ. ਪੀ. ਹਰਮੀਕ ਸਿੰਘ ਦਿਓਲ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲਿਆਂਦਾ। ਜੇਲ੍ਹ ਅੰਦਰ ਦਾਖ਼ਲ ਹੋਣ ਤੋਂ ਪਹਿਲਾਂ  ਦਾਦੂਵਾਲ ਨੇ ਆਪਣੇ ਹੱਥਾਂ ਨਾਲ ਲਿਖਿਆ ਇਕ ਬਿਆਨ ਵੀ ਪੱਤਰਕਾਰਾਂ ਨੂੰ ਦਿੱਤਾ। 

ਦਾਦੂਵਾਲ ਨੇ ਹਾਜ਼ਰ ਪੱਤਰਕਾਰਾਂ ਸਾਹਮਣੇ ਦੋਸ਼ ਲਾਇਆ ਕਿ ਹਰਿਆਣਾ ਕਮੇਟੀ ਦੇ ਆਗੂ ਜਗਦੀਸ਼ ਸਿੰਘ ਝੀਂਡਾ ਵੱਲੋਂ ਹਰਿਆਣਾ ਕਮੇਟੀ ਨੂੰ ਸਿਆਸੀ ਰੰਗਤ ਦੇ ਕੇ ਹਰਿਆਣਾ ਵਿਚ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕਰਨ ‘ਤੇ ਰੋਸ ਵਜੋਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਦੀ ਕਦਰ ਕਰਦਿਆਂ ਹਰਿਆਣਾ ਕਮੇਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ।

ਹਰਿਆਣਾ ਕਮੇਟੀ ਪੰਜਾਬ ਤੋਂ ਬਾਹਰ ਵਾਲੇ ਗੁਰੂ ਘਰਾਂ ਦੀ ਸਾਂਭ ਸੰਭਾਲ ਲਈ ਹੋਂਦ ਵਿਚ ਲਿਆਂਦੀ ਗਈ ਸੀ, ਕਿਸੇ ਸਿਆਸੀ ਮਕਸਦ ਲਈ ਨਹੀਂ। ਉਨ੍ਹਾਂ ਕਿਹਾ ਕਿ ਉਹ ਪਿਛਲੇ 18 ਸਾਲਾਂ ਤੋਂ ਧਰਮ ਪ੍ਰਚਾਰ ਕਰ ਰਹੇ ਅਤੇ ਸਿੱਖਾਂ ਨੂੰ ਵਹਿਮਾਂ ਭਰਮਾਂ ਤੋਂ ਦੂਰ ਕਰਨ, ਨਸ਼ੇ ਅਤੇ ਭਰੂਣ ਹੱਤਿਆਵਾਂ ਸਮੇਤ ਦੇਹਧਾਰੀ ਗੁਰੂਡੰਮ ਤੋਂ ਬਚਾਉਣ ਲਈ ਜਾਗਰੂਕ ਕਰ ਰਹੇ ਹਨ, ਜੋ ਕਿ ਆਉਂਦੇ ਸਮੇਂ ਵਿਚ ਵੀ ਲਗਾਤਾਰ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤ ਸੰਚਾਰ ਅਤੇ ਧਰਮ ਪ੍ਰਚਾਰ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਜ਼ਬਰ ਜ਼ੁਲਮ ਅੱਗੇ ਨਹੀਂ ਝੁਕਣਗੇ।

ਜਦੋਂ ਪੱਤਰਕਾਰਾਂ ਨੇ  ਦਾਦੂਵਾਲ ਤੋਂ ਪੁੱਛਿਆ ਗਿਆ ਕਿ ਉਹ ਆਪਣਾ ਅਸਤੀਫ਼ਾ ਪੁਲਿਸ ਜਾਂ ਪੰਜਾਬ ਸਰਕਾਰ ਦੇ ਡਰੋਂ ਤਾਂ ਨਹੀਂ ਦੇ ਰਹੇ ਦੇ ਜਵਾਬ ਵਿਚ  ਦਾਦੂਵਾਲ ਨੇ ਕਿਹਾ ਕਿ ਉਨ੍ਹਾਂ ‘ਤੇ ਕੋਈ ਦਬਾਅ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ‘ਤੇ ਜੋ ਕੇਸ ਪੁਲਿਸ ਨੇ ਮਾਮਲੇ ਦਰਜ ਕੀਤੇ ਹਨ, ਉਹ ਅਦਾਲਤਾਂ ਵਿਚ ਬਕਾਇਆ ਹਨ ਅਤੇ ਉਨ੍ਹਾਂ ਨੂੰ ਅਦਾਲਤਾਂ ‘ਤੇ ਪੂਰਨ ਵਿਸ਼ਵਾਸ ਹੈ ਕਿ ਉਨ੍ਹਾਂ ਨੂੰ ਉੱਥੋਂ ਇਨਸਾਫ਼ ਮਿਲੇਗਾ।

ਟਿੱਪਣੀ: ਦਾਦੂਵਾਲ ਵੱਲੋਂ ਹਰਿਆਣਾ ਗੁਰਦੁਆਰਾ ਕਮੇਟੀ ਤੋਂ ਅਸਤੀਫ਼ਾ ਦੇਣਾ ਕੋਈ ਹੈਰਾਨੀ ਵਾਲੀ ਗਲ ਨਹੀਂ। ਪਹਿਲਾਂ ਹੀ ਇਸ ਦਾਦੂਵਾਲ ਦਾ ਕਿਰਦਾਰ ਸ਼ੱਕੀ ਰਿਹਾ ਹੈ, ਇਸਦਾ ਵੀ ਹਾਲ ਬਲਵੰਤ ਸਿੰਘ ਨੰਦਗੜ੍ਹ ਵਾਲਾ ਹੀ ਹੈ, ਉਪਰੋਂ ਲਗਦੈ ਕਿ ਬਾਦਲ ਦੇ ਖਿਲਾਫ ਹੈ, ਪਰ ਅੰਦਰੋਂ ਬਾਦਲ ਦੇ ਮੋਹਰੇ ਹੀ ਹਨ। ਸਿੱਖਾਂ ਨੂੰ ਬੰਦੇ ਪਛਾਨਣ ਦੀ ਦੂਰਦ੍ਰਿਸ਼ਟੀ ਦੀ ਘਾਟ ਹੈ, ਹਰ ਵਾਰੀ ਧੋਖਾ ਖਾਣ ਦੀ ਆਦਤ ਜੋ ਬਣ ਗਈ ਹੈ। ਜਿਹੜੀਆਂ ਗੱਲਾਂ ਹੁਣ ਕਰ ਰਿਹਾ ਹੈ, ਉਸ ਬਾਰੇ ਕਿਹੜਾ ਪਹਿਲਾਂ ਨਹੀਂ ਸੀ ਪਤਾ... ਹੁਣ ਬੁਰਕੀ ਪੈ ਗਈ ਲਗਦੈ...

ਸੰਪਾਦਕ ਖ਼ਾਲਸਾ ਨਿਊਜ਼

ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, , ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 

Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top