Share on Facebook

Main News Page

ਨਵੀਂ ਸੋਚ, ਨਵੀਂ ਦਿਸ਼ਾ ਲੈ ਕੇ ਆਏ ਹਨ ਬਰੈਂਪਟਨ ਦੇ ਵਾਰਡ 9 ਅਤੇ 10 ਤੋਂ ਸਿਟੀ ਕਾਂਊਸਲਰ ਲਈ ਉਮੀਦਵਾਰ "ਸ. ਗੁਰਪ੍ਰੀਤ ਸਿੰਘ"

ਇਹ ਵੀਰ ਗੁਰਪ੍ਰੀਤ ਸਿੰਘ ਅੰਮ੍ਰਿਤਧਾਰੀ ਨੌਜਵਾਨ ਹੈ, ਕਾਫੀ ਖੇਤਰਾਂ 'ਚ ਮੁਹਾਰਤ ਹਾਸਲ ਹੈ, ਖ਼ਾਲਸਾ ਨਿਊਜ਼ ਇਹ ਨਹੀਂ ਕਹਿ ਰਹੀ ਕਿ ਇਨ੍ਹਾਂ ਨੂੰ ਵੋਟ ਪਾਓ, ਸਿਰਫ ਗੁਰਸਿੱਖ ਹੋਣ ਦੇ ਨਾਤੇ ਸਿੱਖ ਨੌਜਵਾਨਾਂ ਨੂੰ ਉਤਸਾਹਿਤ ਕਰ ਰਹੀ ਹੈ। ਜਿਸ ਤਰ੍ਹਾਂ ਪਹਿਲਾਂ ਵੀ ਸ. ਜਗਮੀਤ ਸਿੰਘ, ਸ. ਗੁਰ ਰਤਨ ਸਿੰਘ ਹੋਰਾਂ ਦੀ ਵੀ ਨਿਊਜ਼ ਲਗਾਈਆਂ ਜਾਂਦੀਆਂ ਰਹੀਆਂ ਹਨ, ਉਸੇ ਤਰ੍ਹਾਂ ਇਸ ਵੀਰ ਦੀ ਵੀ ਲਗਾਈ ਹੈ। ਵੋਟਰ ਆਪ ਸਮਝਦਾਰ ਹਨ, ਸਾਡੇ ਵਲੋਂ ਸਿਰਫ ਇਸ ਵੀਰ ਦੀ ਹੌਂਸਲਾ ਅਫਜ਼ਾਈ ਹੈ।

- ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਬਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।


Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top