Share on Facebook

Main News Page

ਅਖੌਤੀ ਜਥੇਦਾਰ ਪੱਪੂ ਗੁਰਬਚਨ ਅਤੇ ਸ਼ਾਹੀ ਇਮਾਮ 'ਚ ਫਰਕ
-: ਇੰਦਰਜੀਤ ਸਿੰਘ ਕਾਨਪੁਰ

ਗਿਆਨੀ ਗੁਰਬਚਨ ਸਿੰਘ ਜੀ, ਆ ਸੁਣੋ ! ਕਿਨਾਂ ਫਰਕ ਹੈ, ਤੁਹਾਡੇ ਅਤੇ ਸ਼ਾਹੀ ਈਮਾਮ ਵਿੱਚ...
ਸ਼ਾਹੀ ਈਮਾਮ ਅਪਣੀ ਕੌਮ ਦੀ ਨੁਮਾਇੰਦਗੀ ਕਰਦਾ ਹੈ, ਤੇ ਤੁਸੀਂ ਅਪਣੀ ਕੌਮ ਦੇ ਬੰਦਿਆਂ ਨੂੰ ਹੀ ਛੇਕੀ ਜਾ ਰਹੇ ਹੋ, ਕਿੱਸ ਦੇ ਕਹਿਣੇ ਲਗ ਕੇ ?
ਸ਼ਾਹੀ ਈਮਾਮ ਦੀ ਜ਼ਮੀਰ ਜਾਗਦੀ ਹੈ.....ਤੇ ਤੁਹਾਡੀ .......?


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top