Share on Facebook

Main News Page

ਬੀਬੀ ਜਗਦੀਸ਼ ਕੌਰ ਦੇ ਜੀਵਨ ਬਾਰੇ ਪੰਜਾਬੀ ਫਿਲਮਇਨਸਾਫ ਦੀ ਉਡੀਕ ਦਿੱਲੀ 1984 ਮੈਸੇਕਰ14 ਨਵੰਬਰ ਰਿਲੀਜ ਹੋਵੇਗੀ

ਨਵੀਂ ਦਿੱਲੀ : 30 ਸਾਲ ਪਹਿਲਾਂ 1984 ਵਿਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਹੋਏ ਸਿੱਖ ਕਤਲੇਆਮ ਦੀ ਚਸ਼ਮਦੀਦ ਗਵਾਹ ਅਤੇ ਪੀੜਤ ਬੀਬੀ ਜਗਦੀਸ਼ ਕੌਰ ਬਾਰੇ ਪੰਜਾਬੀ ਫਿਲਮ "ਇਨਸਾਫ਼ ਦੀ ਉਡੀਕ ਦਿੱਲੀ 1984 ਮੈਸੇਕਰ" 14 ਨਵੰਬਰ ਦੁਨੀਆਂ ਭਰ ‘ਚ ਰਿਲੀਜ਼ ਹੋ ਰਹੀ ਹੈ।

ਇਸ ਫਿਲਮ ਉਪਰ ਭਾਰਤ ਵਿਚ ਅਜੇ ਵੀ ਪਾਬੰਦੀ ਲੱਗੀ ਹੋਈ ਹੈ ਪਰ ਇਹ ਇੰਗਲੈਂਡ, ਅਮਰੀਕਾ, ਕੈਨੇਡਾ, ਆਸਟਰੇਲੀਆ ਅਤੇ ਯੂਰਪੀਨ ਮੁਲਕਾਂ ਵਿਚ ਰਿਲੀਜ਼ ਹੋਵੇਗੀ। ਬੀਬੀ ਜਗਦੀਸ਼ ਕੌਰ ਇਸ ਫ਼ਿਲਮ ਸਬੰਧੀ ਆਮ ਲੋਕਾਂ ਨੂੰ ਜਾਗ੍ਰਿਤ ਕਰਨ ਲਈ ਆਸਟਰੇਲੀਆ ਦੇ ਦੌਰੇ ‘ਤੇ ਜਾ ਰਹੇ ਹਨ। ਇਹ ਫ਼ਿਲਮ ਸੱਚੀਆਂ ਘਟਨਾਵਾਂ ਉਪਰ ਆਧਾਰਿਤ ਹੈ ਅਤੇ ਇਸ ‘ਚ ਇਹ ਦਰਸਾਇਆ ਗਿਆ ਹੈ ਕਿ 1984 ਦਾ ਸਿੱਖ ਕਤਲੇਆਮ, ਇਕ ਕਤਲੇਆਮ ਸੀ ਜੋ ਸੋਚੀ ਸਮਝੀ ਸਾਜਿਸ਼ ਨਾਂਲ ਕੀਤਾ ਗਿਆ ਸੀ, ਇਹ ਦੰਗੇ ਨਹੀਂ ਸਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top