Share on Facebook

Main News Page

ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕਰਵਾਉਣ ਵਾਸਤੇ 29 ਨਵੰਬਰ 2014 ਦਿਨ ਨੂੰ ਇੰਡਿਆਨਾ ਵਿਖੇ ਸੈਮੀਨਾਰ

29 ਨਵੰਬਰ 2014 ਦਿਨ ਸ਼ਨੀਵਾਰ ਨੂੰ ਇੰਡਿਆਨਾ ਦੀਆਂ ਸਮੂਹ ਸੰਗਤਾਂ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕਰਵਾਉਣ ਵਾਸਤੇ, ਇੱਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਨਾਨਕਸ਼ਾਹੀ ਕੈਲੰਡਰ ਤਿਆਰ ਕਰਨ ਵਾਲੇ ਸ. ਪਾਲ ਸਿੰਘ ਪੁਰੇਵਾਲ ਵਿਸ਼ੇਸ਼ ਤੌਰ 'ਤੇ ਕੈਨੇਡਾ ਤੋਂ ਪਹੁਚ ਰਹੇ ਹਨ ਅਤੇ ਉਨ੍ਹਾਂ ਵਲੋਂ ਸਲਾਈਡ ਸ਼ੋ ਕਰਕੇ ਕੈਲੰਡਰ ਵਾਸਤੇ ਜਾਣਕਾਰੀ ਦਿੱਤੀ ਜਾਵੇਗੀ।

ਇੰਡਿਆਨਾ ਦੀਆਂ ਸਮੂਹ ਸੰਗਤਾਂ ਵਲੋਂ ਸਾਰੀਆਂ ਮਿਡਵੈਸਟ ਦੀਆਂ ਸੰਗਤਾਂ ਅਤੇ ਗੁਰਦਵਾਰਾ ਸਾਹਿਬ ਦੀਆਂ ਕਮੇਟੀਆਂ ਨੂੰ ਇਸ ਸੈਮੀਨਾਰ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ।

ਖਾਣੇ ਅਤੇ ਚਾਹ ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ, ਟਰੱਕਾਂ ਵਾਸਤੇ ਖੁੱਲੀ ਪਾਰਕਿੰਗ।

ਸਮਾਂ 11 AM ਤੋਂ 4 PM

ਸੋ, ਪਰਿਵਾਰਾਂ ਸਮੇਤ ਆਉਣਾ ਨਾ ਭੁਲਣਾ। ਵਧੇਰੇ ਜਾਣਕਾਰੀ ਵਾਸਤੇ ਸੰਪਰਕ ਕਰੋ:

ਇੰਡੀਆ ਪੈਲਸ ਬੈਨਕ਼ੁਇਟ ਹਾਲ
4213 Lafayette Rd, Indianapolis, IN 46254

- ਸ. ਹਰਮਿੰਦਰ ਸਿੰਘ 317 755 7501
- ਸ. ਰਣਜੀਤ ਸਿੰਘ 317 874 6994
- ਸ. ਰਣਜੀਤ ਸਿੰਘ ਦਿਓਲ 317 640 0650
- ਸ. ਗੁਰਦੀਪ ਸਿੰਘ ਨਿੱਜਰ 317 987 8753
- ਸ. ਤਰਲੋਕ ਸਿੰਘ 317 650 44 20

ਨਾਨਕਸ਼ਾਹੀ ਕੈਲੰਡਰ ਸਿੱਖ ਕੌਮ ਦੀ ਵਿਲਖਣ ਹੋਂਦ ਨੂੰ ਦਰਸਾਉਂਦਾ ਹੈ, ਇਸ 'ਤੇ ਪਹਿਰਾ ਦੇਣਾ ਹਰ ਇਕ ਸਿੱਖ ਦਾ ਫਰਜ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top