ਪੰਡਤ ਵੀ ਮੂਰਖ ਹੋ ਸਕਦਾ
ਹੈ
Even a pandit could be a fool
ਗੋਸਟਿ ਗਾਂਗੇ ਤੇਲੀਐ ਪੰਡਿਤ ਨਾਲਿ ਹੋਵੈ ਜਗੁ
ਦੇਖੈ।
A discussion between Gangu, the oilman and a pandit was being
witnessed by one and all.
ਖੜੀ ਕਰੈ ਇਕ ਅੰਗੁਲੀ ਗਾਂਗਾ ਦੁਇ ਵੇਖਾਲੈ
ਰੇਖੈ।
Showing one finger to Gang/ the pandit indicated that the
Lord is one. But Gangu thought that he wanted to extract his
(Ganges) one eye and hence he showed two fingers indicating that he
will bring out both of his (pandit's) eyes.
ਫੇਰਿ ਉਚਾਇ ਪੰਜਾਂਗੁਲਾ ਗਾਂਗਾ ਮੁਠਿ ਹਲਾਇ
ਅਲੇਖੈ।
But the pandit thought that Gangu is hinting at the two
dimensions of Lord - nirgun (beyond all virtues) and sagun, (with
all virtues). |
ਪੈਰੀ ਪੈ ਉਠਿ ਚਲਿਆ
ਪੰਡਿਤੁ ਹਾਰਿ ਭੁਲਾਵੈ ਭੇਖੈ।
Pandit now raised five fingers to show that His two forms are
due to the five elements, but, considering the pandit as indicating
that with five fingers he would scratch the face of Gangu,
ਨਿਰਗੁਣੁ ਸਰਗੁਣੁ ਅੰਗ
ਦੁਇ ਪਰਮੇਸਰੁ ਪੰਜਿ ਮਿਲਨਿ ਸਰੇਖੈ।
Gangs brandished his fist showing that he would kill him by
the stroke of his fist. Now pandit felt that he was being made to
understand that unity of five elements was the cause of the
creation.
ਅਖੀ ਦੋਵੇਂ ਭੰਨਸਾਂ ਮੁਕੀ ਲਾਇ ਹਲਾਇ ਨਿਮੇਖੈ।
Mistakingly the pandit accepted his defeat and fell at his
opponent's feet and left the place. In fact the fool had meant that
he would bring out his eyes and attack with a tight fist but this
was interpreted differently by the pandit.
ਮੂਰਖ ਪੰਡਿਤੁ ਸੁਰਤਿ ਵਿਸੇਖੈ
॥੧੮॥
Thus because of his specific thinking even the pandit was
also proved a fool. |
ਨੋਟ: ਇਹ
ਭਾਈ ਗੁਰਦਾਸ ਜੀ ਦੇ ਬੋਲ ਕਿਸੇ ਵਿਅਕਤੀ ਵਿਸ਼ੇਸ਼ ਲਈ ਨਹੀਂ ਹਨ, ਸਾਰੀ ਮਨੁੱਖਤਾ ਲਈ
ਹਨ, ਸਾਡੇ ਲਈ ਹਨ, ਤੁਹਾਡੇ ਲਈ ਹਨ। ਜਿਹੜੇ ਲੋਕ ਇਸਨੂੰ ਆਪਣੇ 'ਤੇ ਲਗਾ
ਵੇਖ ਰਹੇ ਹਨ, ਅੰਦਰੋਂ ਕੁੜ੍ਹ ਰਹੇ ਹਨ, ਉਹ ਆਪਣੇ ਅੰਦਰ ਝਾਤੀ ਮਾਰਕੇ
ਵੇਖਣ ਅਤੇ ਬਾਬਾ ਫਰੀਦ ਦਾ ਇਹ ਫੁਰਮਾਨ ਪੜ੍ਹ ਲੈਣ "ਫਰੀਦਾ
ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ
ਨੀਵਾਂ ਕਰਿ ਦੇਖੁ ॥" ਜਿਸ ਤਰ੍ਹਾਂ ਦਵਾਈ ਤਾਂ ਖਾਦੀ ਮੂੰਹ ਥਾਣੀ
ਜਾਂਦੀ ਹੈ, ਪਰ ਅਸਰ ਉਥੇ ਕਰਦੀ ਹੈ, ਜਿਥੇ ਦਰਦ ਹੋਵੇ, ਤਕਲੀਫ ਹੋਵੇ। ਤੇ
ਜੇ ਇਹ ਬੋਲ ਕਿਸੇ ਨੂੰ ਤਕਲੀਫ ਦੇ ਰਹੇ ਹਨ, ਤਾਂ ਸਮਝ ਲੈਣਾ
ਚਾਹੀਦਾ ਹੈ ਕਿ ਕਿਤੇ ਨਾ ਕਿਤੇ ਬਿਮਾਰੀ ਦਾ ਸ਼ਿਕਾਰ ਹਨ।
ਸੰਪਾਦਕ
ਖ਼ਾਲਸਾ ਨਿਊਜ਼
|