Share on Facebook

Main News Page

ਜੈਪੁਰ, ਰਾਜਸਥਨ ਵਿੱਚ ਸਿਗਲੀਗਰ ਪਰਿਵਾਰਾਂ ਦੇ ਨੌਜਵਾਨ ਵੀਰ
 

ਜੈਪੁਰ, ਰਾਜਸਥਨ ਵਿੱਚ ਸਿਗਲੀਗਰ ਪਰਿਵਾਰਾਂ ਦੇ ਨੌਜਵਾਨਾਂ ਵੀਰਾਂ ਨੂੰ ਮਿਲਕੇ ਬਹੁਤ ਖੁਸ਼ੀ ਹੋਈ, ਜਿਨ੍ਹਾਂ ਨੇ ਆਪਣੇ ਸਿਰ 'ਤੇ ਸੋਹਣੀਆਂ ਦਸਤਾਰਾਂ ਸਜਾਕੇ, ਗੁਰਮਤਿ ਸਮਾਗਮ ਨੂੰ ਚਾਰ-ਚੰਨ ਲਾਏ। ਇੰਟੇਰਨੈਸ਼ਨਲ ਗੁਰਮਤਿ ਪ੍ਰਚਾਰ ਸੁਸਾਇਟੀ ਵਲੋਂ ਅਸੀਂ ਕੁਛ ਹੀ ਸਾਲਾਂ ਵਿੱਚ ਇਨ੍ਹਾਂ ਪਰਿਵਾਰਾਂ ਦੇ ਬਚਿਆਂ ਨੂੰ ਸਿੱਖੀ ਸਿਧਾਂਤਾਂ ਤੋਂ ਜਾਣੂ ਕਰਾਕੇ, ਸਿੱਖ ਕੌਮ ਦਾ ਇੱਕ ਵੱਡਾ ਹਿੱਸਾ ਵਾਪਿਸ ਲਿਆ ਕੇ ਆਪਣਾ ਫਰਜ਼ ਅਦਾ ਕਰਾਂਗੇ।

ਪਰਮਜੀਤ ਸਿੰਘ ਉੱਤਰਾਖੰਡ 96901 37080

ਗੁਰਮਤਿ ਪ੍ਰਚਾਰ ਸੋਸਾਇਟੀ ਵਲੋਂ ਪਰਮਜੀਤ ਸਿੰਘ ਉਤਰਾਖੰਡ ਜੀ ਦਾ ਬਹੁਤ ਬਹੁਤ ਧੰਨਵਾਦ, ਜਿਹੜੇ ਇੰਡੀਆ ਦੇ ਵੱਖ ਸੂਬਿਆਂ ਵਿੱਚ ਜਾਕੇ ਸਿਗਲੀਗਰ ਅਤੇ ਵਣਜਾਰੇ ਸਿੱਖਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ। ਸਾਰੀ ਸੰਗਤ ਨੂੰ ਬੇਨਤੀ ਕੀਤੀ ਜਾਂਦੀ ਹੈ, ਆਓ ਇਸ ਲਹਿਰ ਦਾ ਹਿੱਸਾ ਬਣੋ ਤਾਂ ਕਿ ਕਾਫਿਲਾ ਵੱਡਾ ਕਰਕੇ, ਇਸ ਲਹਿਰ ਨੂੰ ਅੱਗੇ ਵਧਾ ਸਕੀਏ।
ਦਲਜੀਤ ਸਿੰਘ ਇੰਡਿਆਨਾ


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top