Share on Facebook

Main News Page

ਪਦਮ ਪੁਰਸਕਾਰ ਕੇਵਲ ਬੇਇਮਾਨ ਲੋਕਾਂ ਅਤੇ ਸਮਾਜ ਦੇ ਉਚ ਵਰਗ ਦੇ ਲੋਕਾਂ ਨੂੰ ਦਿੱਤੇ ਜਾਂਦੇ ਹਨ
-:
ਸ਼ਰਦ ਯਾਦਵ

ਮੁੰਬਈ, ਜਨਤਾ ਦਲ (ਯੂਨਾਇਟਡ) ਦੇ ਪ੍ਰਧਾਨ ਸ਼ਰਦ ਯਾਦਵ ਨੇ ਸ਼ਨੀਵਾਰ ਨੂੰ ਵਿਵਾਦਗ੍ਰਸਤ ਟਿੱਪਣੀਆਂ ਕਰਦੇ ਹੋਏ ਕਿਹਾ ਕਿ ਪਦਮ ਪੁਰਸਕਾਰ ਕੇਵਲ ਬੇਇਮਾਨ ਲੋਕਾਂ ਅਤੇ ਸਮਾਜ ਦੇ ਉਚ ਵਰਗ ਦੇ ਲੋਕਾਂ ਨੂੰ ਦਿੱਤੇ ਜਾਂਦੇ ਹਨ। ਉਨ੍ਹਾਂ ਨੇ ਨਾਲ ਹੀ ਸਮਾਜਵਾਦੀ ਵਿਚਾਰਧਾਰਾ ਦੇ ਲੋਕਾਂ ਨੂੰ ਇਹ ਪੁਰਸਕਾਰ ਠੁਕਰਾਉਣ ਲਈ ਕਿਹਾ।

ਯਾਦਵ ਨੇ ਸ਼ੁੱਕਰਵਾਰ ਦੀ ਰਾਤ ਇੱਥੇ ਇਕ ਸੀਨੀਅਰ ਸਮਾਜਵਾਦੀ ਨੇਤਾ ਦੇ ਸਨਮਾਨ ਸਮਾਰੋਹ ਵਿਚ ਕਿਹਾ ਕਿ ਸਮਾਜਵਾਦੀ ਲੋਕਾਂ ਨੂੰ ਪਦਮਸ੍ਰੀ ਅਤੇ ਪਦਮ ਭੁਸ਼ਣ 'ਤੇ ਲੱਤ ਮਾਰਨੀ ਚਾਹੀਦੀ ਹੈ, ਇਹ ਸਨਮਾਨ ਕੇਵਲ ਉਨ੍ਹਾਂ ਹੀ ਲੋਕਾਂ ਨੂੰ ਦਿੱਤਾ ਜਾਂਦਾ ਹੈ ਜੋ ਬੇਇਮਾਨ ਹਨ, ਇਹ ਕੇਵਲ ਉਨ੍ਹਾਂ ਹੀ ਲੋਕਾਂ ਨੂੰ ਦਿੱਤਾ ਜਾਂਦਾ ਹੈ ਜੋ ਸਮਾਜ ਦੇ ਉਚ ਵਰਗ ਤੋਂ ਆਉਂਦੇ ਹਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top