Share on Facebook

Main News Page

ਜੂਨ 1984 ਦੇ ਘੱਲੂਘਾਰੇ ਦੇ ਸੰਬੰਧ 'ਚ ਗੁਰੂ ਗ੍ਰੰਥ ਸਾਹਿਬ ਅਕੈਡਮੀ ਵਿਖੇ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਅਤੇ ਭਾਈ ਲਖਬੀਰ ਸਿੰਘ ਗੁਰਮਤਿ ਵੀਚਾਰਾਂ ਕਰਨਗੇ

ਪਿਛਲੇ ਮਹੀਨੇ ਹੋਏ ਆਪਰੇਸ਼ਨ ਤੋਂ ਬਾਅਦ ਸਿਹਤਯਾਬ ਹੋਏ ਪ੍ਰੋ. ਦਰਸ਼ਨ ਸਿੰਘ ਖ਼ਾਲਸਾ 06 ਜੂਨ 2015 ਸ਼ਨੀਚਰਵਾਰ ਨੂੰ 12:15 ਵਜੇ ਗੁਰੂ ਗ੍ਰੰਥ ਸਾਹਿਬ ਅਕੈਡਮੀ ਵਿਖੇ ਕੀਰਤਨ ਅਤੇ ਗੁਰਮਤਿ ਵੀਚਾਰਾਂ ਕਰਨਗੇ। ਇਸ ਸਮਾਗਮ ਵਿੱਚ ਭਾਈ ਲਖਬੀਰ ਸਿੰਘ ਵੀ ਗੁਰਮਤਿ ਵੀਚਾਰਾਂ ਕਰਨਗੇ। ਪਿਛਲੇ ਮਹੀਨੇ ਅਕੈਡਮੀ ਦੀ ਬੇਸਮੈਂਟ 'ਚ ਪਾਣੀ ਭਰ ਜਾਣ ਕਾਰਣ ਅਕੈਡਮੀ ਦੀ ਮੁਰੰਮਤ ਨੂੰ ਮਹੀਨਾ ਭਰ ਲੱਗਣ ਕਾਰਣ, ਕੁੱਝ ਚਿਰ ਲਈ ਗੁਰਮਤਿ ਸਮਾਗਮ ਨਹੀਂ ਹੋ ਸਕੇ ਸੀ, ਹੁਣ ਫਿਰ ਤੋਂ ਤਿਆਰੀ ਤੋਂ ਬਾਅਦ ਸਮਾਗਮ ਪਿਛਲੇ ਸਮੇਂ ਦੀ ਤਰ੍ਹਾਂ ਹੋਇਆ ਕਰਨਗੇ। ਸਿੱਖ ਸੰਗਤਾਂ ਨੂੰ ਬੇਨਤੀ ਹੈ ਕਿ ਇਨ੍ਹਾਂ ਗੁਰਮਤਿ ਸਮਾਗਮਾਂ 'ਚ ਹਾਜ਼ਰੀ ਭਰ ਕੇ ਗੁਰਮਤਿ ਵੀਚਾਰਾਂ ਸਰਵਣ ਕਰੋ ਜੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top