Share on Facebook

Main News Page

ਭਾਈ ਬਲਜੀਤ ਸਿੰਘ ਦਿੱਲੀ ਵਲੋਂ ਪਿੰਡ ਤੁੰਗ, ਸੰਗਰੂਰ ਵਿਖੇ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ ਗਈ

ਭਾਈ ਬਲਜੀਤ ਸਿੰਘ ਦਿੱਲੀ ਵਲੋਂ ਪਿੰਡ ਤੁੰਗ, ਸੰਗਰੂਰ, ਪੰਜਾਬ ਵਿਖੇ 4 ਅਤੇ 5 ਜੁਲਾਈ 2015 ਨੂੰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ ਗਈ। ਇੱਥੇ ਜਾ ਕੇ ਪਤਾ ਲਗਾ ਕਿ ਅੱਜ ਤੱਕ ਇਸ ਪਿੰਡ ਵਿੱਚ ਕਦੀ ਵੀ ਕੋਈ ਗੁਰਮਤਿ ਸਮਾਗਮ ਨਹੀਂ ਹੋਇਆ ਇਸ ਕਰਕੇ ਜ਼ਿਆਦਾ ਤਰ ਲੋਕ ਕਬਰਾਂ ਦੀ ਪੂਜਾ,ਲਾਲਾਂ ਵਾਲੇ ਪੀਰ ਦੀ ਪੂਜਾ ਕਰਦੇ ਹਨ। ਇਸ ਕਰਕੇ ਇਸੇ ਸੰਬੰਧ ਵਿੱਚ ਹੀ ਵਿਚਾਰ ਸਾਂਝੇ ਕੀਤੇ ਗਏ ਕਿ ਸਾਨੂੰ ਕਬਰਾਂ ਦੀ ਪੂਜਾ ਛੱਡ ਕੇ ਇੱਕ ਅਕਾਲਪੁਰਖ ਨਾਲ ਜੁੜਨਾ ਚਾਹੀਦਾ ਹੈ ਅਤੇ ਅਰਥਾਂ ਸਮੇਤ ਸਹਿਜ ਪਾਠ ਕਰਨਾ ਚਾਹੀਦਾ ਹੈ ਤਾਂ ਕਿ ਸਾਨੂੰ ਪਤਾ ਲੱਗ ਸੱਕੇ ਗੁਰਬਾਣੀ ਸਾਨੂੰ ਕੀ ਉਪਦੇਸ਼ ਦਿੰਦੀ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top