Share on Facebook

Main News Page

ਤੈਨੂੰ ਕਿਹੜੇ ਲਫਜ਼ਾਂ ਨਾਲ ਸੰਬੋਧਨ ਕਰਾਂ ਬਲਬੀਰ ਸਿੰਘ, ਮੇਰੇ ਕੋਲ ਐਨੇ ਸਸਤੇ ਲਫਜ਼ ਹੀ ਕੋਈ ਨਹੀਂ
-: ਪ੍ਰੋ. ਦਰਸ਼ਨ ਸਿੰਘ ਖਾਲਸਾ

ਮ: 4 ॥
ਹੋਦੈ ਪਰਤਖਿ ਗੁਰੂ ਜੋ ਵਿਛੁੜੇ ਤਿਨ ਕਉ ਦਰਿ ਢੋਈ ਨਾਹੀ ਕੋਈ ਜਾਇ ਮਿਲੈ ਤਿਨ ਨਿੰਦਕਾ ਮੁਹ ਫਿਕੇ ਥੁਕ ਥੁਕ ਮੁਹਿ ਪਾਹੀ
ਜੋ ਸਤਿਗੁਰਿ ਫਿਟਕੇ ਸੇ ਸਭ ਜਗਤਿ ਫਿਟਕੇ ਨਿਤ ਭੰਭਲ ਭੂਸੇ ਖਾਹੀਜਿਨ ਗੁਰੁ ਗੋਪਿਆ ਆਪਣਾ ਸੇ ਲੈਦੇ ਢਹਾ ਫਿਰਾਹੀ
ਤਿਨ ਕੀ ਭੁਖ ਕਦੇ ਨ ਉਤਰੈ ਨਿਤ ਭੁਖਾ ਭੁਖ ਕੂਕਾਹੀਓਨਾ ਦਾ ਆਖਿਆ ਕੋ ਨ ਸੁਣੈ ਨਿਤ ਹਉਲੇ ਹਉਲਿ ਮਰਾਹੀ
ਸਤਿਗੁਰ ਕੀ ਵਡਿਆਈ ਵੇਖਿ ਨ ਸਕਨੀ ਓਨਾ ਅਗੈ ਪਿਛੈ ਥਾਉ ਨਾਹੀਜੋ ਸਤਿਗੁਰਿ ਮਾਰੇ ਤਿਨ ਜਾਇ ਮਿਲਹਿ ਰਹਦੀ ਖੁਹਦੀ ਸਭ ਪਤਿ ਗਵਾਹੀ
ਓਇ ਅਗੈ ਕੁਸਟੀ ਗੁਰ ਕੇ ਫਿਟਕੇ ਜਿ ਓਸੁ ਮਿਲੈ ਤਿਸੁ ਕੁਸਟੁ ਉਠਾਹੀ ਹਰਿ ਤਿਨ ਕਾ ਦਰਸਨੁ ਨਾ ਕਰਹੁ ਜੋ ਦੂਜੈ ਭਾਇ ਚਿਤੁ ਲਾਹੀ ॥

ਸਿਰੀਰਾਗੁ ਮਹਲਾ 3 ॥
ਜਿਨੀ ਪੁਰਖੀ ਸਤਗੁਰੁ ਨ ਸੇਵਿਓ ਸੇ ਦੁਖੀਏ ਜੁਗ ਚਾਰਿ ਘਰਿ ਹੋਦਾ ਪੁਰਖੁ ਨ ਪਛਾਣਿਆ ਅਭਿਮਾਨਿ ਮੁਠੇ ਅਹੰਕਾਰਿ
ਸਤਗੁਰੂ ਕਿਆ ਫਿਟਕਿਆ ਮੰਗਿ ਥਕੇ ਸੰਸਾਰਿ ਸਚਾ ਸਬਦੁ ਨ ਸੇਵਿਓ ਸਭਿ ਕਾਜ ਸਵਾਰਣਹਾਰੁ ॥1॥

ਮੈਂ ਵਿਅਕਤੀ ਗਤ ਕਿਸੇ ਨੂੰ ਕੁਛ ਕਹਿਣਾ ਪਸੰਦ ਨਹੀਂ ਕਰਦਾ, ਪਰ ਜੋ ਅੱਜ ਮੈਂ ਵੀਡੀਓ ਰਾਹੀਂ ਤੇਰੀ ਹਾਲਤ ਦੇਖੀ ਮਨ ਕੁਰਲਾ ਉਠਿਆ ਹੈ, ਕੀ ਐਸੇ ਲੋਕ ਭੀ ਸਿੱਖ ਅਖਵਾਉਂਦੇ ਨੇ?

ਤੈਨੂੰ ਕਿਹੜੇ ਲਫਜ਼ਾਂ ਨਾਲ ਸੰਬੋਧਨ ਕਰਾਂ ਬਲਬੀਰ ਸਿੰਘ, ਮੇਰੇ ਕੋਲ ਐਨੇ ਸਸਤੇ ਲਫਜ਼ ਹੀ ਕੋਈ ਨਹੀਂ, ਬਸ ਇਹੋ ਕਹਿਂਦਾ ਹਾਂ ਬਚਿੱਤਰ ਨਾਟਕ ਦੀਆਂ ਕੂੜ ਰਚਨਾਵਾਂ ਗਾ ਗਾ ਕੇ, ਤੇਰੇ ਅੰਦਰੋਂ ਬਚਿਤਰ ਨਾਟਕ ਪਰਗਟ ਹੋਗਿਆ ਹੈ। ਚੰਗਾ ਹੋਂਦਾ ਜੇ ਆਸ਼ੂਤੋਸ਼ ਦੇ ਸਾਹਮਣੇ ਭੀ ਬਚਿਤਰ ਨਾਟਕ ਹੀ ਗਾਂ ਲੈਂਦੋ, ਮੇਰੇ ਗੁਰੂ ਦੀ ਪਵਿੱਤਰ ਬਾਣੀ ਦੀ ਬੇਅਦਬੀ ਤਾਂ ਨਾ ਕਰਦੋਂ।

ਅਰਦਾਸ ਹੈ ਗੁਰੂ ਇਹੋ ਜੇਹੇ ਲੋਕਾਂ ਨੂੰ ਸੁਮੱਤ ਬਖਸ਼ੇ।

ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਦਰ ਦਾ ਕੂਕਰ


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top