Share on Facebook

Main News Page

ਗੁਰੂ ਗ੍ਰੰਥ ਸਾਹਿਬ ਅਕੈਡਮੀ ਵਿਖੇ ਤਿੰਨ ਦਿਨਾਂ ਗੁਰਮਤਿ ਵਰਕਸ਼ਾਪ

9 ਤੋਂ 12 ਅਕਤੂਬਰ ਤੱਕ ਗੁਰੂ ਗ੍ਰੰਥ ਸਾਹਿਬ ਅਕੈਡਮੀ, 10185 Missisauga Road, Brampton L7A 0B5 ਵਿਖੇ ਤਿੰਨ ਦਿਨਾਂ ਗੁਰਮਤਿ ਵਰਕਸ਼ਾਪ ਕਰਵਾਈ ਜਾ ਰਹੀ ਹੈ, ਜਿਸ ਵਿੱਚ ਤਕਰੀਰ, ਵਰਕਸ਼ਾਪ ਅਤੇ ਹੋਰ ਗਤੀਵੀਧਿਆਂ ਨਾਲ ਗੁਰੂ ਗ੍ਰੰਥ ਸਾਹਿਬ ਜੀ ਦਾ ਤੁਲਨਾਤਮਕ ਅਧਿਯੈਨ ਕਰਵਾਇਆ ਜਾਵੇਗਾ।

ਇਸ ਸੈਮੀਨਾਰ ਦਾ ਸ਼ਬਦ ਹੈ:

ਸੁਣਿ ਮੁੰਧੇ ਹਰਣਾਖੀਏ ਗੂੜਾ ਵੈਣੁ ਅਪਾਰੁ ਪਹਿਲਾ ਵਸਤੁ ਸਿਞਾਣਿ ਕੈ ਤਾਂ ਕੀਚੈ ਵਾਪਾਰੁ ॥ ਦੋਹੀ ਦਿਚੈ ਦੁਰਜਨਾ ਮਿਤ੍ਰਾਂ ਕੂੰ ਜੈਕਾਰੁ ਜਿਤੁ ਦੋਹੀ ਸਜਣ ਮਿਲਨਿ ਲਹੁ ਮੁੰਧੇ ਵੀਚਾਰੁ
ਤਨੁ ਮਨੁ ਦੀਜੈ ਸਜਣਾ ਐਸਾ ਹਸਣੁ ਸਾਰੁ ਤਿਸ ਸਉ ਨੇਹੁ ਨ ਕੀਚਈ ਜਿ ਦਿਸੈ ਚਲਣਹਾਰੁ ਨਾਨਕ ਜਿਨ੍ਹ੍ਹੀ ਇਵ ਕਰਿ ਬੁਝਿਆ ਤਿਨ੍ਹ੍ਹਾ ਵਿਟਹੁ ਕੁਰਬਾਣੁ ॥੨॥ {ਪੰਨਾ 1410}

Friday (October 9th): 6:00 PM - 9:00 PM
Registration & Introductory Remarks by Prof. Darshan Singh

Note: ALL Sangat is welcome to attend on this day

Saturday & Sunday (October 10th & 11th): 7:00 AM - 5:00 PM
Morning & Evening Divaan
Gurmat Lecture by Prof. Darshan Singh
Theme Shabad Discussion & Analysis
Physical Activities
Current Issues Workshop

Note: Breakfast, Lunch and Dinner will be served throughout the Weekend

Monday (October 12th): 7:00 AM - 1:00 PM
Morning Divaan
Gurmat Lecture by Prof. Darshan Singh
Final Remarks by Prof. Darshan Singh

Note: ALL Sangat is welcome to attend on this day

Seminar Registration Fee: $90.00
(Kindly note, financial arrangements can be made upon request)

ਥੱਲੇ ਦਿੱਤੇ ਲਿੰਕ 'ਤੇ ਕਲਿੱਕ ਕਰਕੇ ਫਾਰਮ ਭਰਿਆ ਜਾ ਸਕਦਾ ਹੈ:

https://docs.google.com/forms/d/1re79hipbWEcwtAepICK5XQR6ZzMMj_Q8FHB64d0rg2s/viewform


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸ'ਚ ਬੋਲਣ ਅਤੇ ਸ'ਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top