Share on Facebook

Main News Page

ਭਾਈ ਪ੍ਰੰਥਪ੍ਰੀਤ ਸਿੰਘ, ਭਾਈ ਹਰਜਿੰਦਰ ਸਿੰਘ ਮਾਝੀ ਅਤੇ ਭਾਈ ਹਰਜੀਤ ਸਿੰਘ ਢਪਾਲੀ ਨੂੰ ਬਦਨਾਮ ਕਰਣ ਦੀ ਕੋਸ਼ਿਸ਼
-: ਸੰਪਾਦਕ ਖ਼ਾਲਸਾ ਨਿਊਜ਼

ਅੱਜਕਲ ਫੋਟੋਸ਼ਾਪ ਦੇ ਨਾਲ ਲੋਕਾਂ ਸ਼ਰਾਰਤੀ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਗਲਤ ਹਰਕਤਾਂ ਕੀਤੀਆਂ ਜਾਂਦੀਆਂ ਹਨ। ਜਿਸਦੀ ਤਾਜ਼ਾ ਮਿਸਾਲ ਹੈ ਉਘੇ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ, ਭਾਈ ਹਰਜਿੰਦਰ ਸਿੰਘ ਮਾਝੀ ਅਤੇ ਭਾਈ ਹਰਜੀਤ ਸਿੰਘ ਢਪਾਲੀ ਦੀ ਤਸਵੀਰ ਜਿੱਥੇ ਉਹ ਕੁੱਝ ਖਾ ਰਹੇ ਹਨ, ਉਨ੍ਹਾਂ ਸਾਹਮਣੇ ਸੌਸ Sauce ਦੀ ਬੋਤਲ ਅਤੇ ਕੁੱਝ ਗਲਾਸ ਪਏ ਹਨ, ਜਿਸ ਨੂੰ ਫੋਟੋਸ਼ਾਪ ਨਾਲ ਐਡਿਟ ਕਰਕੇ ਸ਼ਰਾਬ ਦੀ ਬੋਤਲ ਰੱਖ ਦਿੱਤੀ ਗਈ

ਇਨ੍ਹਾਂ ਬੇਖੌਫ ਪ੍ਰਚਾਰਕਾਂ ਦੇ ਸਿੱਖੀ ਪ੍ਰਚਾਰ ਤੋਂ ਘਬਰਾਏ ਹੋਏ ਲੋਕ ਹੁਣ ਕੋਝੀਆਂ ਹਰਕਤਾਂ 'ਤੇ ਉਤਰ ਆਏ। ਪਰ ਇਸ ਤਰ੍ਹਾਂ ਨਾਲ ਇਹ ਲੋਕ ਆਪਣੀ ਘਟੀਆ ਸੋਚ ਦਾ ਹੀ ਮੁਜ਼ਾਹਰਾ ਕਰ ਰਹੇ ਹਨ। ਸੱਚ ਨੂੰ ਕੋਈ ਨਹੀਂ ਦਬਾ ਸਕਦਾ।

ਨਕਲੀ ਤਸਵੀਰ ਅਸਲੀ ਤਸਵੀਰ

ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top