Share on Facebook

Main News Page

ਕਾਨਪੁਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਤੇ ਰੋਸ਼ ਮਾਰਚ ਕੱਢਿਆ ਗਿਆ

ਅੱਜ ਕਾਨਪੁਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਤੇ ਇਕ ਰੋਸ਼ ਮਾਰਚ ਕੱਢਿਆ ਗਿਆ, ਜਿਸ ਵਿਚ ਸਾਰੇ ਸ਼ਹਿਰ ਦੀਆਂ ਸੰਗਤਾਂ ਆਪਣੇ ਮਤਭੇਦ ਛੱਡ ਕੇ, ਇਕੱਠ ਵਿਚ ਸਾਮਿਲ ਹੋਈਆਂ ਤੇ ਸਮਾਜਕ ਤੌਰ 'ਤੇ ਗੁਰਦੁਆਰਾ ਸੰਤ ਨਗਰ ਤੋਂ ਗੁਰਦੁਆਰਾ ਗੁਮਟੀ ਤੱਕ ਦੇ ਸਾਰੇ ਬਾਜਾਰ ਨੂੰ ਵਪਾਰੀਆਂ ਨੇ ਰੋਸ ਮਾਰਚ ਦੌਰਾਨ ਆਪਣਿਆਂ ਦੁਕਾਨਾਂ ਨੂੰ ਬੰਦ ਕਰਕੇ ਰੋਸ਼ ਪ੍ਰਗਟਾਇਆ ਤੇ ਨੌਜਵਾਨਾਂ ਨੇ ਵਾਹਿਗੁਰੂ ਦਾ ਸਿਮਰਨ ਕਰਦੇ ਹੋਏ ਬਾਰ ਬਾਰ ਰੋਸ ਵਿਚ ਆ ਕੇ ਪੰਜਾਬ ਪੁਲਿਸ ਤੇ ਸਰਕਾਰ ਦੇ ਵਿਰੁਧ ਨਾਰੇ ਵੀ ਲਾਏ, ਤੇ ਦੋਸ਼ੀਆਂ ਨੂੰ ਜਲਦ ਫੜ੍ਹਨ ਦੀ ਮੰਗ ਵੀ ਸਰਕਾਰਾਂ ਕੋਲ ਕੀਤੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top