Share on Facebook

Main News Page

ਅਕਾਲੀਆਂ ਦਾ ਵਿਰੋਧ ਜਾਰੀ, ਹੁਣ ਬਲਵੀਰ ਸਿੰਘ ਘੁੰਨਸ ਦਾ ਲੱਗਾ ਨੰਬਰ

14 ਨਵੰਬਰ (ਧਾਮੀ ਦਿਓਲ): ਮਹਿਲ ਕਲਾਂ ਨਜ਼ਦੀਕ ਪਿੰਡ ਸਹਿਜੜਾ ਵਿਖੇ ਸਵ.ਕੁੰਦਨ ਸਿੰਘ ਪਤੰਗ MLA ਭਦੌੜ ਦੇ ਪੋਤਰੇ ਦੇ ਵਿਆਹ ਦੀ ਪਾਰਟੀ ਵਿੱਚ ਸਾਮਲ ਹੋਣ ਆਏ ਬਲਵੀਰ ਸਿੰਘ ਘੁੰਨਸ ਸੰਸਦ ਸਕੱਤਰ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਪਿੰਡ ਵਾਸੀਆਂ ਕਾਲੀਆ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਤੇ ਜਾਣਕਾਰੀ ਦਿੰਦੇ ਹੋਏ ਜਗਤਾਰ ਸਿੰਘ ਤਾਰੀ, ਹਰਮੇਲ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ ਤੇ ਅਕਾਲੀ ਦਲ ਅੰਮ੍ਰਿਤਸਰ ਦੇ ਸਰਕਲ ਪਧਾਨ ਮਹਿੰਦਰ ਸਿੰਘ, ਚਜਕੌਰ ਸਿੰਘ ਕਿਸਾਨ ਯੂਨੀਅਨ ਡਕੌਦਾ, ਜੱਗਾ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ ਆਦਿ ਨੇ ਦੱਸਿਆ ਕੇ ਇਹ ਵਿਰੋਧ ਜਾਰੀ ਰਹੇਗਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top