Share on Facebook

Main News Page

ਆਲਸੀ, ਸੁੱਤੇ ਦੇ ਕੋਲ ਕੋਈ ਗੱਲ ਕਹੀ ਵੀ ਜਾਵੇ, ਤਾਂ ਸੁਣਦਾ ਹੀ ਨਹੀਂ। ਪਰ, ਜਦੋਂ ਸੱਚ ਨਾਲ ਜੁੜ ਜਾਂਦਾ ਹੈ, ਤਾਂ ਸਵਾਲ ਖੜਾ ਹੋ ਜਾਂਦਾ ਹੈ
-: ਪ੍ਰੋ. ਦਰਸ਼ਨ ਸਿੰਘ ਖ਼ਾਲਸਾ

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਗੁਰਦੁਆਰਾ ਸਾਹਿਬ ਅਬੀਰ ਵਿਖੇ ਗੁਰਮਤਿ ਵੀਚਾਰਾਂ ਕੀਤੀਆਂ ਕਰਦਿਆਂ

ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੧ ਛੰਤ ਘਰੁ ੩ ॥ ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥

ਇਸ ਸ਼ਬਦ 'ਚ 4 ਛੰਤ ਹਨ, ਪ੍ਰੋ. ਸਾਹਿਬ ਨੇ ਇਸ ਦੀਵਾਨ 'ਚ ਪਹਿਲੇ ਛੰਤ ਦਾ ਕੀਰਤਨ ਅਤੇ ਵਿਆਖਿਆ ਕੀਤੀ, ਬਾਕੀ ਦੇ ਤਿੰਨ ਛੰਤ ਅਗਲੇ ਤਿੰਨ ਦੀਵਾਨਾਂ 'ਚ ਸਰਵਣ ਕਰਵਾਏ ਜਾਣਗੇ।

ਬਾਕੀ, ਪਾਠਕ ਵੀਡੀਓ ਦੇਖਣ ਦੀ ਕਿਰਪਾਲਤਾ ਜ਼ਰੂਰ ਕਰਣ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top