Share on Facebook

Main News Page

ਮਲੂਕਾ 'ਤੇ ਹਮਲਾ ਕਰਨ ਵਾਲੇ ਜਰਨੈਲ ਸਿੰਘ ਦੇ ਪੁੱਤ ਨੇ ਮੀਡੀਆ ਸਾਹਮਣੇ ਰੱਖੀ ਇਹ ਗੱਲ

ਬਠਿੰਡਾ : ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ 'ਤੇ ਹਮਲਾ ਕਰਨ ਵਾਲੇ ਜਰਨੈਲ ਸਿੰਘ ਦੇ ਬੇਟੇ ਨੇ ਇਨਸਾਫ ਦੀ ਗੁਹਾਰ ਲਗਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਨੇ ਉਸ ਦੇ ਪਿਤਾ ਦੀ ਇੰਨੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਹਸਪਤਾਲ 'ਚ ਭਰਤੀ ਜਰਨੈਲ ਸਿੰਘ ਦਾ ਹਾਲ ਜਾਣਨ ਕਾਂਗਰਸੀ ਆਗੂ ਇੰਦਰਜੀਤ ਸਿੰਘ ਜੀਰਾ ਵੀ ਪਹੁੰਚੇ ਅਤੇ ਉਨ੍ਹਾਂ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

ਦੱਸ ਦਈਏ ਕਿ ਕੈਬਨਿਟ ਮੰਤਰੀ ਮਲੂਕਾ 'ਤੇ ਹਮਲਾ ਕਰਨ ਪਿੱਛੋਂ ਬਜ਼ੁਰਗ ਜਰਨੈਲ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਜਿਸ ਤੋਂ ਬਾਅਦ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top