Share on Facebook

Main News Page

ਗੋਬਿੰਦ ਸਦਨ (ਮਹਿਰੌਲੀ-ਦਿੱਲੀ) ਦਾ ਸਰਪ੍ਰਸਤ ਵਿਸ਼ਵ ਹਿੰਦੂ ਪ੍ਰਸ਼਼ੀਦ ਦਾ ਆਗੂ ਅਸ਼ੋਕ ਸਿੰਗਲ ਸੀ

ਇਹੀ ਗੋਬਿੰਦ ਸਦਨ ਕਿੰਨੀਆਂ ਹੀ ਗੁਰਮਤਿ ਵਿਰੋਧੀ ਕਾਰਵਾਈਆਂ 'ਚ ਸ਼ਾਮਿਲ ਰਿਹਾ ਹੈ, ਜਿਸ ਤਰ੍ਹਾਂ
- ਸ੍ਰੀ ਚੰਦ ਦੀ ਪੂਜਾ ਨੂੰ ਸਿੱਖਾਂ 'ਚ ਘੁਸੇੜਨਾ, ਅਖੌਤੀ ਦਸਮ ਗ੍ਰੰਥ ਨੂੰ ਪ੍ਰਚਾਰਨਾ ਅਤੇ ਉਸਦਾ ਟੀਕਾ ਕਰਨਾ, ਪਟਨਾ ਵਾਲੇ ਪੱਪੂ ਇਕਬਾਲ ਦਾ ਇਸ ਨਾਲ ਜੁੜਨਾ ਐਤ ਕਈ ਕੁੱਝ ਹੋਰ...


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top