Share on Facebook

Main News Page

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਅਤੇ ਭਾਈ ਪਰਮਜੀਤ ਸਿੰਘ ਉੱਤਰਾਖੰਡ ਨੇ ਅਲੀਗੜ੍ਹ ਵਿਖੇ ਗੁਰਮਤਿ ਵੀਚਾਰਾਂ ਕੀਤੀਆਂ

ਕੇਂਦ੍ਰੀਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੈਕੁੰਠ ਨਗਰ, ਅਲੀਗੜ੍ਹ, ਯੂ.ਪੀ. ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਅਤੇ ਭਾਈ ਪਰਮਜੀਤ ਸਿੰਘ ਉੱਤਰਾਖੰਡ ਨੇ ਸੰਗਤਾਂ ਨਾਲ ਗੁਰਮਤਿ ਵੀਚਾਰਾਂ ਸਾਂਝੀਆਂ ਕੀਤੀਆਂ। ਗੁਰਦੁਆਰਾ ਪ੍ਰਬੰਧਕਾਂ ਨੇ ਕੁੱਝ ਨਿਰਣੈ ਲਏ:

- ਅਖੌਤੀ ਜੱਥੇਦਾਰਾਂ ਨੂੰ ਮੂੰਹ ਨਾ ਲਾਉਣਾ
- ਗੁਰਪੁਰਬ ਜਾਂ ਹੋਰ ਦਿਹਾੜਿਆਂ 'ਤੇ ਅਖੰਡ ਪਾਠਾਂ ਦੀ ਬਜਾਏ ਸੰਗਤ ਆਪ ਸਹਿਜ ਪਾਠ ਕਰਿਆ ਕਰੇਗੀ
- ਨਗਰ ਕੀਰਤਨਾਂ 'ਤੇ ਪੈਸਾ ਬਰਬਾਦ ਕਰਣ ਦੀ ਬਜਾਏ ਗੁਰਮਤਿ ਸਮਾਗਮ ਕਰਵਾਏ ਜਾਣਗੇ

\

ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਬਾਬੇ, ਪਾਸ਼ਰੂਕ (ਅਖੌਤੀ ਜਾਗਰੂਕ), ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news, articles, audios, videos or any other contents published on www.khalsanews.org and cannot be held responsible for their views.  Read full details...

Go to Top